ਤਾਜਾ ਖਬਰਾਂ
ਲੁਧਿਆਣਾ- ਲੁਧਿਆਣਾ ਪੱਛਮੀ ਹਲਕੇ ਦੀਆਂ ਜਿਮਨੀ ਚੋਣਾਂ ਲਈਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਨੇ ਵੀ ਅੱਜ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ। ਇਸ ਦੌਰਾਨ ਉਨ੍ਹਾਂ ਨਾਲ ਸਾਬਕਾ ਕੈਬਨਿਟ ਮੰਤਰੀ ਹੀਰਾ ਸਿੰਘ ਗਾਬੜੀਆ, ਸਾਬਕਾ ਸਿੱਖਿਆ ਮੰਤਰੀ ਦਲਜੀਤ ਸਿੰਘ ਚੀਮਾ ਅਤੇ ਸਾਬਕਾ ਵਿਧਾਇਕ ਰਣਜੀਤ ਸਿੰਘ ਢਿੱਲੋਂ ਮੌਜੂਦ ਸਨ। ਜ਼ਿਲ੍ਹੇ ਦੀ ਅਕਾਲੀ ਲੀਡਰਸ਼ਿਪ ਵੀ ਉਨ੍ਹਾਂ ਦਾ ਸਮਰਥਨ ਕਰਦੀ ਦੇਖੀ ਗਈ ਹੈ।
Get all latest content delivered to your email a few times a month.