ਤਾਜਾ ਖਬਰਾਂ
ਚੰਡੀਗੜ੍ਹ, 31 ਮਈ 2025– ਪੰਜਾਬ ਵਿੱਚ ਅੱਜ ਵੱਡੇ ਪੱਧਰ ‘ਤੇ ਤਬਦੀਲੀਆਂ ਕੀਤੀਆਂ ਗਈਆਂ ਹਨ। ਆਮ ਆਦਮੀ ਪਾਰਟੀ ਨੇ ਪੰਜ ਵਿਧਾਇਕਾਂ ਨੂੰ ਸਟੇਟ ਮੀਤ ਪ੍ਰਧਾਨ ਦੇ ਤੌਰ ‘ਤੇ ਨਿਯੁਕਤ ਕੀਤਾ ਹੈ। ਮਾਝਾ ਜ਼ੋਨ ਦੀ ਅਗਵਾਈ ਮਨਜਿੰਦਰ ਸਿੰਘ ਲਾਲਪੁਰਾ ਨੂੰ ਦਿੱਤੀ ਗਈ ਹੈ, ਦੋਆਬਾ ਜ਼ੋਨ ਲਈ ਡਾ. ਸੁਖਵਿੰਦਰ ਸਿੰਘ ਸੁੱਖੀ, ਮਾਲਵਾ ਸੈਂਟਰਲ ਲਈ ਡਾ. ਅਮਨਦੀਪ ਕੌਰ, ਮਾਲਵਾ ਈਸਟ ਤੋਂ ਡਾ. ਚਰਨਜੀਤ ਸਿੰਘ ਅਤੇ ਮਾਲਵਾ ਵੈਸਟ ਤੋਂ ਜਗਦੀਪ ਸਿੰਘ ਕਾਕਾ ਬਰਾੜ ਨੂੰ ਸਟੇਟ ਵਾਈਸ ਪ੍ਰਧਾਨ ਬਣਾਇਆ ਗਿਆ ਹੈ।
Get all latest content delivered to your email a few times a month.