IMG-LOGO
ਹੋਮ ਪੰਜਾਬ: CM ਭਗਵੰਤ ਮਾਨ ਨੇ ਕੱਲ੍ਹ ਫਿਰ ਸੱਦੀ ਕੈਬਨਿਟ ਮੀਟਿੰਗ

CM ਭਗਵੰਤ ਮਾਨ ਨੇ ਕੱਲ੍ਹ ਫਿਰ ਸੱਦੀ ਕੈਬਨਿਟ ਮੀਟਿੰਗ

Admin User - Jun 02, 2025 06:01 PM
IMG

ਚੰਡੀਗੜ੍ਹ-  ਮੁੱਖ ਮੰਤਰੀ ਭਗਵੰਤ ਮਾਨ ਦੇ ਅੱਜ ਸੋਮਵਾਰ ਨੂੰ ਸਰਕਾਰੀ ਨਿਵਾਸ ਸਥਾਨ 'ਤੇ ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਕੀਤੀ ਹੈ। ਇਸ ਮੀਟਿੰਗ ਵਿੱਚ ਲੈਂਡ ਪੂਲਿੰਗ ਨੀਤੀ ਨੂੰ ਮਨਜ਼ੂਰੀ ਦੇ ਦਿੱਤੀ ਗਈ। ਇਸ ਨੀਤੀ ਬਾਰੇ ਜਾਣਕਾਰੀ ਦਿੰਦੇ ਹੋਏ, ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਕਿਸੇ ਵੀ ਕਿਸਾਨ ਤੋਂ ਜ਼ਮੀਨ ਜ਼ਬਰਦਸਤੀ ਨਹੀਂ ਲਈ ਜਾਵੇਗੀ ਅਤੇ ਉਹ ਖੁਦ ਡਿਵੈਲਪਰ ਵੀ ਬਣ ਸਕਦੇ ਹਨ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਕੱਲ੍ਹ ਫਿਰ ਕੈਬਨਿਟ ਮੀਟਿੰਗ ਸੱਦ ਲਈ ਹੈ। ਇਸ ਮੀਟਿੰਗ 'ਚ ਕਿਸ-ਕਿਸ ਮੁੱਦੇ 'ਤੇ ਚਰਚਾ ਹੋਵੇਗੀ, ਇਸ ਬਾਰੇ ਕੋਈ ਵੀ ਜਾਣਕਾਰੀ ਅਜੇ ਸਾਹਮਣੇ ਨਹੀਂ ਆਈ ਹੈ।

  

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.