ਤਾਜਾ ਖਬਰਾਂ
ਦਿੱਲੀ 'ਚ ਆਪ ਸਰਕਾਰ ਦੇ ਕਾਰਜਕਾਲ ਦੌਰਾਨ ਕਲਾਸਰੂਮ ਨਿਰਮਾਣ ਘੁਟਾਲੇ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂਆਂ ਦੀਆਂ ਮੁਸ਼ਕਲਾਂ ਘੱਟ ਹੋਣ ਦਾ ਨਾਮ ਨਹੀਂ ਲੈ ਰਹੀਆਂ ਹਨ। ਹੁਣ Anti-Corruption Bureau (ACB) ਨੇ ਸਤੇਂਦਰ ਜੈਨ ਨੂੰ 6 ਜੂਨ ਨੂੰ ਅਤੇ ਮਨੀਸ਼ ਸਿਸੋਦੀਆ ਨੂੰ 9 ਜੂਨ ਨੂੰ ਪੁੱਛਗਿੱਛ ਲਈ ਬੁਲਾਇਆ ਹੈ। ਇਸ ਤੋਂ ਪਹਿਲਾਂ, ACB ਨੇ ਇਸੇ ਮਾਮਲੇ ਵਿੱਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਸਾਬਕਾ ਮੰਤਰੀ ਸਤੇਂਦਰ ਜੈਨ ਵਿਰੁੱਧ ਐਫਆਈਆਰ ਵੀ ਦਰਜ ਕੀਤੀ ਸੀ।
Get all latest content delivered to your email a few times a month.