IMG-LOGO
ਹੋਮ ਪੰਜਾਬ: ਯੂਟਿਊਬਰ ਜਸਬੀਰ ਸਿੰਘ ਨੂੰ ਅਦਾਲਤ ਨੇ 3 ਦਿਨਾਂ ਦੇ ਪੁਲਿਸ...

ਯੂਟਿਊਬਰ ਜਸਬੀਰ ਸਿੰਘ ਨੂੰ ਅਦਾਲਤ ਨੇ 3 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜਿਆ...

Admin User - Jun 04, 2025 02:28 PM
IMG

ਚੰਡੀਗੜ੍ਹ, 4 ਜੂਨ: ਪੰਜਾਬ ਤੋਂ ਇੱਕ ਯੂਟਿਊਬਰ ਜਸਬੀਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਦੱਸ ਦੇਈਏ ਕਿ ਜਾਸੂਸੀ ਦੇ ਦੋਸ਼ ਵਿੱਚ ਮੋਹਾਲੀ ਐਸਐਸਓਸੀ ਨੇ ਜਸਬੀਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫਤਾਰੀ ਤੋਂ ਬਾਅਦ ਅੱਜ ਪੁਲਿਸ ਨੇ ਉਸ ਨੂੰ ਮੋਹਾਲੀ ਅਦਾਲਤ ਵਿਚ ਪੇਸ਼ ਕੀਤਾ ਗਿਆ ਹੈ, ਜਿੱਥੇ ਅਦਾਲਤ ਨੇ ਸੁਣਵਾਈ ਦੌਰਾਨ ਵਲੋਗੇਰ ਜਸਬੀਰ ਸਿੰਘ ਨੂੰ 3 ਦਿਨਾਂ ਲਈ ਰਿਮਾਂਡ 'ਤੇ ਭੇਜਿਆ ਹੈ, ਦੱਸ ਦੇਈਏ ਮੋਹਾਲੀ ਪੁਲਿਸ ਨੇ ਅਦਾਲਤ ਤੋਂ ਵਲੋਗਰ ਦਾ 10 ਦਿਨਾਂ ਦਾ ਰਿਮਾਂਡ ਮੰਗਿਆ ਸੀ, ਪਰ ਅਦਾਲਤ ਨੇ ਪੁਲਿਸ ਨੂੰ ਸਿਰਫ਼ 3 ਦਿਨਾਂ ਦਾ ਰਿਮਾਂਡ ਦਿੱਤਾ ਹੈI ਪੇਸ਼ੀ ਦੌਰਾਨ ਵਲੋਗੇਰ ਜਸਬੀਰ ਨੇ ਮੀਡੀਆ ਨੂੰ ਕਿਹਾ ਕਿ ਸੱਚ ਦੀ ਜਿੱਤ ਹੋਵੇਗੀI  

ਹੁਣ ਜਸਬੀਰ ਸਿੰਘ ਤੋਂ ਮੋਹਾਲੀ SSOC ਪੁੱਛਗਿੱਛ ਕਰੇਗੀI ਇਹ ਵੀ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਪੁਲਿਸ ਨੇ  10 -12 ਯੂਟਿਊਬਰ ਵਲੋਗਰਾਂ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ,ਜਿਨ੍ਹਾਂ ਸਾਰਿਆਂ ਤੋਂ ਮੋਹਾਲੀ SSOC ਪੁੱਛਗਿੱਛ ਕਰੇਗੀI

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.