IMG-LOGO
ਹੋਮ ਪੰਜਾਬ: ਪੰਜਾਬ 'ਚ ਭਲਕੇ ਰਹੇਗੀ ਸਰਕਾਰੀ ਛੁੱਟੀ, ਸਾਰੇ ਦਫ਼ਤਰ ਰਹਿਣਗੇ ਬੰਦ...

ਪੰਜਾਬ 'ਚ ਭਲਕੇ ਰਹੇਗੀ ਸਰਕਾਰੀ ਛੁੱਟੀ, ਸਾਰੇ ਦਫ਼ਤਰ ਰਹਿਣਗੇ ਬੰਦ...

Admin User - Jun 10, 2025 10:57 AM
IMG

ਚੰਡੀਗੜ੍ਹ, 10 ਜੂਨ: ਪੰਜਾਬ ਸਰਕਾਰ ਨੇ 11 ਜੂਨ 2025 (ਬੁੱਧਵਾਰ) ਨੂੰ ਸੰਤ ਕਬੀਰ ਜਯੰਤੀ ਮੌਕੇ ਰਾਜ ਭਰ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦਿਨ ਸੂਬੇ ਦੇ ਸਾਰੇ ਸਰਕਾਰੀ ਦਫ਼ਤਰ ਬੰਦ ਰਹਿਣਗੇ। ਦੱਸਣਯੋਗ ਹੈ ਕਿ ਪੰਜਾਬ ਦੇ ਸਕੂਲਾਂ 'ਚ ਪਹਿਲਾਂ ਹੀ ਗਰਮੀ ਦੀਆਂ ਛੁੱਟੀਆਂ ਚੱਲ ਰਹੀਆਂ ਹਨ, ਜੋ ਕਿ 2 ਜੂਨ ਤੋਂ 30 ਜੂਨ ਤੱਕ ਰਹਿਣਗੀਆਂ। ਜਿਸ ਦੇ ਕਾਰਨ ਸਾਰੇ ਸਰਕਾਰੀ ਅਤੇ ਨਿੱਜੀ ਸਕੂਲ ਪਹਿਲਾਂ ਹੀ ਬੰਦ ਹਨ। ਜੂਨ ਮਹੀਨੇ ਦੇ ਵਿੱਚ ਸਿਰਫ ਦੋ ਹੀ ਗਜ਼ਟਡ ਛੁੱਟੀਆਂ ਆਈਆਂ। ਪਰ ਜੁਲਾਈ ਦੇ ਵਿੱਚ ਕੋਈ ਵੀ ਸਰਕਾਰੀ ਛੁੱਟੀ ਨਹੀਂ ਹੈ। ਹੋਰ ਸਰਕਾਰੀ ਛੁੱਟੀਆਂ ਹੁਣ ਅਗਸਤ ਮਹੀਨੇ ਵਿੱਚ ਹੀ ਆਉਣਗੀਆਂ, ਜਿਸ ਤੋਂ ਪਹਿਲਾਂ ਸਰਕਾਰੀ ਕਰਮਚਾਰੀਆਂ ਨੂੰ ਲੰਬਾ ਇੰਤਜ਼ਾਰ ਕਰਨਾ ਪਵੇਗਾ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.