IMG-LOGO
ਹੋਮ ਪੰਜਾਬ, ਚੰਡੀਗੜ੍ਹ, ਚੰਡੀਗੜ੍ਹ ਪ੍ਰਸ਼ਾਸਨ 'ਚ ਵੱਡਾ ਫੇਰਬਦਲ: 3 ਆਈਏਐਸ ਅਧਿਕਾਰੀਆਂ ਨੂੰ ਦਿੱਤਾ...

ਚੰਡੀਗੜ੍ਹ ਪ੍ਰਸ਼ਾਸਨ 'ਚ ਵੱਡਾ ਫੇਰਬਦਲ: 3 ਆਈਏਐਸ ਅਧਿਕਾਰੀਆਂ ਨੂੰ ਦਿੱਤਾ ਗਿਆ ਚਾਰਜ, ਪੜ੍ਹੋ ਸੂਚੀ...

Admin User - Jun 11, 2025 12:58 PM
IMG

ਚੰਡੀਗੜ੍ਹ, 11 ਜੂਨ- ਪੰਜਾਬ ਸਰਕਾਰ ਵੱਲੋਂ ਚੰਡੀਗੜ੍ਹ ਪ੍ਰਸ਼ਾਸਨ ਵਿੱਚ ਵੱਡੇ ਪ੍ਰਸ਼ਾਸਕੀ ਬਦਲਾਅ ਕੀਤੇ ਗਏ ਹਨ। ਜਿਸ ਵਿੱਚ ਤਿੰਨ ਸੀਨੀਅਰ ਭਾਰਤੀ ਪ੍ਰਸ਼ਾਸਨਿਕ ਸੇਵਾ (ਆਈਏਐਸ) ਅਧਿਕਾਰੀਆਂ ਨੇ ਆਪਣੇ-ਆਪਣੇ ਅਹੁਦਿਆਂ ਦਾ ਚਾਰਜ ਸੰਭਾਲ ਲਿਆ ਹੈ। ਪ੍ਰਸ਼ਾਸਨ ਨੇ ਇੱਕ ਪੱਤਰ ਜਾਰੀ ਕਰਕੇ ਇਹ ਜਾਣਕਾਰੀ ਦਿੱਤੀ ਹੈ।


Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.