ਤਾਜਾ ਖਬਰਾਂ
ਚੰਡੀਗੜ੍ਹ, 11 ਜੂਨ 2025– ਪੰਜਾਬੀ ਸੰਗੀਤ ਜਗਤ ਦੀ ਵੱਡੀ ਹਸਤੀ ਗੁਰਦਾਸ ਮਾਨ ਦੇ ਭਰਾ ਗੁਰਪੰਥ ਸਿੰਘ ਮਾਨ ਦੀ ਅੰਤਿਮ ਅਰਦਾਸ ਦੀ ਰਸਮ ਕੱਲ 12 ਜੂਨ, ਵੀਰਵਾਰ ਨੂੰ ਹੋਵੇਗੀ। ਇਹ ਸਮਾਗਮ ਗੁਰਦੁਆਰਾ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ, ਸੈਕਟਰ 34 ਚੰਡੀਗੜ੍ਹ ਵਿਖੇ ਹੋਵੇਗਾ। ਅੰਤਿਮ ਅਰਦਾਸ ਲਈ ਮੁੱਖ ਸਮਾਂ ਦੁਪਹਿਰ 12 ਵਜੇ ਤੋਂ ਲੈ ਕੇ 1 ਵਜੇ ਤੱਕ ਹੋਵੇਗਾ।
Get all latest content delivered to your email a few times a month.