IMG-LOGO
ਹੋਮ ਪੰਜਾਬ, ਰਾਸ਼ਟਰੀ, ਅਹਿਮਦਾਬਾਦ ਤੋਂ ਲੰਡਨ ਜਾਣ ਵਾਲੀ ਉਡਾਣ 'ਚ 169 ਭਾਰਤੀ ਅਤੇ...

ਅਹਿਮਦਾਬਾਦ ਤੋਂ ਲੰਡਨ ਜਾਣ ਵਾਲੀ ਉਡਾਣ 'ਚ 169 ਭਾਰਤੀ ਅਤੇ 61 ਵਿਦੇਸ਼ੀ ਸਨ ਸਵਾਰ...

Admin User - Jun 12, 2025 04:22 PM
IMG

ਅਹਿਮਦਾਬਾਦ, 12 ਜੂਨ- ਅੱਜ ਅਹਿਮਦਾਬਾਦ ਤੋਂ ਲੰਡਨ ਗੈਟਵਿਕ ਜਾ ਰਹੀ ਏਅਰ ਇੰਡੀਆ ਦੀ ਫਲਾਈਟ AI 171 ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਫਲਾਈਟ ਵਿਚ 242 ਯਾਤਰੀ ਅਤੇ ਚਾਲਕ ਦਲ ਦੇ ਮੈਂਬਰ ਬੋਇੰਗ 787-8 ਜਹਾਜ਼ ਸਵਾਰ ਸੀ।  ਜਿਨ੍ਹਾਂ ਵਿੱਚ 169 ਭਾਰਤੀ, 53 ਬ੍ਰਿਟਿਸ਼, 1 ਕੈਨੇਡੀਅਨ ਅਤੇ 7 ਪੁਰਤਗਾਲੀ ਨਾਗਰਿਕ ਸ਼ਾਮਲ ਹਨ।  ਏਅਰ ਇੰਡੀਆ ਨੇ ਇਨ੍ਹਾਂ ਅੰਕੜਿਆਂ ਦੀ ਪੁਸ਼ਟੀ ਕੀਤੀ ਹੈ।ਜ਼ਖਮੀਆਂ ਨੂੰ ਹਸਪਤਾਲਾਂ 'ਚ ਭਰਤੀ ਕਰਵਾਇਆ ਗਿਆ ਹੈ। ਏਅਰ ਇੰਡੀਆ ਨੇ ਯਾਤਰੀਆਂ ਲਈ ਹੌਟਲਾਈਨ ਨੰਬਰ 1800 5691 444 ਜਾਰੀ ਕੀਤਾ ਹੈ ਅਤੇ ਜਾਂਚ ਵਿੱਚ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ। ਤਾਜ਼ਾ ਜਾਣਕਾਰੀ ਲਈ ਏਅਰ ਇੰਡੀਆ ਆਪਣੇ X ਹੈਂਡਲ ਅਤੇ ਵੈੱਬਸਾਈਟ 'ਤੇ ਨਿਯਮਤ ਅਪਡੇਟਾਂ ਜਾਰੀ ਕਰ ਰਹੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.