ਤਾਜਾ ਖਬਰਾਂ
ਨਵੀਂ ਦਿੱਲੀ, 12 ਜੂਨ- ਅਹਿਮਦਾਬਾਦ ਦੀ ਇਸ ਮਾੜੀ ਘਟਨਾ ਨੇ ਸਾਰਿਆਂ ਨੂੰ ਸਹਿਮਾ ਦਿੱਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਇਹ ਇਕ ਦੁਖਦਾਈ ਅਤੇ ਦਿਲ ਤੋੜਨ ਵਾਲੀ ਘੜੀ ਹੈ। ਉਨ੍ਹਾਂ ਨੇ ਪ੍ਰਭਾਵਿਤ ਲੋਕਾਂ ਪ੍ਰਤੀ ਗਹਿਰੀ ਸੰਵੇਦਨਾ ਜਤਾਈ ਹੈ ਅਤੇ ਦੱਸਿਆ ਕਿ ਉਹ ਸਹਾਇਤਾ ਕਾਰਜਾਂ ਦੀ ਨਿਗਰਾਨੀ ਲਈ ਮੰਤਰੀਆਂ ਤੇ ਅਧਿਕਾਰੀਆਂ ਨਾਲ ਲਗਾਤਾਰ ਸੰਪਰਕ ਵਿੱਚ ਹਨ।
Get all latest content delivered to your email a few times a month.