IMG-LOGO
ਹੋਮ ਪੰਜਾਬ: ਸੋਸ਼ਲ ਮੀਡੀਆ ਇੰਫਲੂਐਂਸਰ ਕਮਲ ਕੌਰ ਦਾ ਕਤਲ ਅੰਮ੍ਰਿਤਪਾਲ ਸਿੰਘ ਮਹਿਰੋਂ...

ਸੋਸ਼ਲ ਮੀਡੀਆ ਇੰਫਲੂਐਂਸਰ ਕਮਲ ਕੌਰ ਦਾ ਕਤਲ ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਇਸ਼ਾਰੇ ’ਤੇ ਹੋਇਆ: ਐੱਸਐੱਸਪੀ

Admin User - Jun 13, 2025 01:02 PM
IMG

ਬਠਿੰਡਾ, 13 ਜੂਨ- ਬਠਿੰਡਾ ਪੁਲੀਸ ਨੇ ਸੋਸ਼ਲ ਮੀਡੀਆ ’ਤੇ 'ਕਮਲ ਕੌਰ ਭਾਬੀ' ਨਾਮ ਨਾਲ ਮਸ਼ਹੂਰ ਹੋਈ ਕੰਚਨ ਕੁਮਾਰੀ ਦੇ ਕਤਲ ਮਾਮਲੇ ਦੀ ਗੁੱਥੀ ਸੁਲਝਾਉਣ ਦਾ ਦਾਅਵਾ ਕੀਤਾ ਹੈ। ਐੱਸਐੱਸਪੀ ਅਮਨੀਤ ਕੌਂਡਲ ਨੇ ਅੱਜ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਇਸ ਹੱਤਿਆ ਦੀ ਯੋਜਨਾ ਨਿਹੰਗ ਅੰਮ੍ਰਿਤਪਾਲ ਸਿੰਘ ਮਹਿਰੋਂ ਵੱਲੋਂ ਬਣਾਈ ਗਈ ਸੀ, ਫਿਲਹਾਲ ਜੋ ਅਜੇ ਵੀ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹੈ। ਪੁਲਿਸ ਨੇ ਕਤਲ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਉਸ ਦੇ ਦੋ ਸਾਥੀਆਂ ਨਿਮਰਤਜੀਤ ਸਿੰਘ ਅਤੇ ਜਸਪ੍ਰੀਤ ਸਿੰਘ ਨੂੰ ਕਾਬੂ ਕਰ ਲਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਅੰਮ੍ਰਿਤਪਾਲ ਸਿੰਘ ਮਹਿਰੋਂ ਦੀ ਗ੍ਰਿਫ਼ਤਾਰੀ ਲਈ ਪੁਲਿਸ ਟੀਮਾਂ ਸਰਗਰਮੀ ਨਾਲ ਉਸ ਦੀ ਭਾਲ ਵਿਚ ਲੱਗੀਆਂ ਹੋਈਆਂ ਹਨ ਅਤੇ ਉਸ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.