IMG-LOGO
ਹੋਮ ਪੰਜਾਬ: ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ- ਐਡਵੋਕੇਟ ਦਪਿੰਦਰਜੀਤ ਸਿੰਘ...

ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ- ਐਡਵੋਕੇਟ ਦਪਿੰਦਰਜੀਤ ਸਿੰਘ ਸਾਥੀਆਂ ਸਮੇਤ ਪਾਰਟੀ 'ਚ ਸ਼ਾਮਲ...

Admin User - Jun 13, 2025 02:12 PM
IMG

ਲੁਧਿਆਣਾ, 13 ਜੂਨ- ਲੁਧਿਆਣਾ ਵਿਖੇ ਆਮ ਆਦਮੀ ਪਾਰਟੀ ਨੂੰ ਇਕ ਵੱਡੀ ਹੋਰ ਮਜ਼ਬੂਤੀ ਮਿਲੀ ਹੈ। ਅਕਾਲੀ ਦਲ ਛੱਡ ਕੇ, ਲੁਧਿਆਣਾ ਦੇ ਨੌਜਵਾਨ ਯੂਥ ਆਗੂ ਐਡ. ਦਪਿੰਦਰਜੀਤ ਸਿੰਘ ਆਪਣੇ ਸਾਥੀਆਂ ਸਮੇਤ ਪਾਰਟੀ ਵਿਚ ਸ਼ਾਮਲ ਹੋਏ। ਇਹ ਸ਼ਮੂਲੀਅਤ ਪਾਰਟੀ ਦੇ ਪ੍ਰਧਾਨ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਹੋਈ, ਜਿਨ੍ਹਾਂ ਨੇ ਨਵੇਂ ਆਏ ਆਗੂਆਂ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਉੱਤੇ ਪਾਰਟੀ ਨੇ ਲੁਧਿਆਣਾ ਵਿਚ ਆਪਣੇ ਹਲਕਿਆਂ ਨੂੰ ਹੋਰ ਮਜ਼ਬੂਤ ਬਣਾਉਣ ਦੀ ਯੋਜਨਾ 'ਤੇ ਵੀ ਚਰਚਾ ਕੀਤੀ।


Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.