IMG-LOGO
ਹੋਮ ਪੰਜਾਬ: ਪੰਜਾਬ ਸਰਕਾਰ ਵੱਲੋਂ ਸਿਹਤ ਸੇਵਾਵਾਂ ਨੂੰ ਮਜ਼ਬੂਤੀ: ਸਿਹਤ ਮੰਤਰੀ ਡਾ....

ਪੰਜਾਬ ਸਰਕਾਰ ਵੱਲੋਂ ਸਿਹਤ ਸੇਵਾਵਾਂ ਨੂੰ ਮਜ਼ਬੂਤੀ: ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ 46 ਨਵੀਆਂ ਐਂਬੂਲੈਂਸਾਂ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ...

Admin User - Jun 13, 2025 04:45 PM
IMG

ਚੰਡੀਗੜ੍ਹ, 13 ਜੂਨ- ਪੰਜਾਬ ਸਰਕਾਰ ਵੱਲੋਂ ਸੂਬੇ ਦੀ ਸਿਹਤ ਵਿਵਸਥਾ ਨੂੰ ਮਜ਼ਬੂਤ ਬਣਾਉਣ ਵੱਲ ਇਕ ਹੋਰ ਕਦਮ ਚੁੱਕਿਆ ਗਿਆ ਹੈ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਲਈ 46 ਨਵੀਆਂ ਐਂਬੂਲੈਂਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਹ ਐਂਬੂਲੈਂਸਾਂ ਆਧੁਨਿਕ ਤਕਨੀਕ ਨਾਲ ਲੈਸ ਹਨ ਅਤੇ ਜ਼ਰੂਰੀ ਸਮੇਂ 'ਚ ਮਰੀਜ਼ਾਂ ਦੀ ਜਾਨ ਬਚਾਉਣ ਵਿੱਚ ਮਹੱਤਵਪੂਰਨ ਭੂਮਿਕਾ ਅਦਾ ਕਰਨਗੀਆਂ।


Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.