ਤਾਜਾ ਖਬਰਾਂ
ਆਮ ਆਦਮੀ ਪਾਰਟੀ ਦੀਆਂ ਉਦਯੋਗ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ, ਲੁਧਿਆਣਾ ਦੇ ਉਦਯੋਗਪਤੀ ਅਤੇ ਐਮਐਸਐਮਈ ਉਦਯੋਗ ਦੇ ਪ੍ਰਧਾਨ ਬਦੀਸ਼ ਜਿੰਦਲ ਆਪਣੇ ਸਾਥੀਆਂ ਸਮੇਤ ਪਾਰਟੀ ਪ੍ਰਧਾਨ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਪਾਰਟੀ ਪਰਿਵਾਰ ਵਿੱਚ ਸ਼ਾਮਲ ਹੋਏ। ਇਸ ਸ਼ਮੂਲੀਅਤ ਦੌਰਾਨ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ।
Get all latest content delivered to your email a few times a month.