ਤਾਜਾ ਖਬਰਾਂ
ਚੰਡੀਗੜ੍ਹ- BBC ਵੱਲੋਂ ਸਿੱਧੂ ਮੂਸੇਵਾਲਾ ‘ਤੇ ਬਣਾਈ ਡਾਕੂਮੈਂਟਰੀ ‘ਤੇ ਅੱਜ ਮਾਨਸਾ ਕੋਰਟ ਵਿੱਚ ਸੁਣਵਾਈ ਹੋਵੇਗੀ। ਡਾਕੂਮੈਂਟਰੀ ਨੂੰ ਰੋਕਣ ਦੇ ਲਈ ਪਟੀਸ਼ਨ ਪਾਈ ਗਈ ਸੀ। ਦੱਸ ਦਈਏ ਕਿ ਇਸ ਮਾਮਲੇ ਵਿੱਚ ਕੋਰਟ ਨੇ ਬੀਬੀਸੀ ਤੋਂ ਜਵਾਬ ਮੰਗਿਆ ਹੈ।ਦੱਸ ਦੇਈਏ ਕਿ BBC ਨੇ ਸਿੱਧੂ ਮੂਸੇਵਾਲੇ ਦੇ ਪਰਿਵਾਰ ਦੇ ਇਤਰਾਜ਼ ਤੋਂ ਬਾਅਦ ਵੀ ਡਾਕੂਮੈਂਟਰੀ ਰਿਲੀਜ਼ ਕਰ ਦਿੱਤੀ ਹੈ। ਇਹ ਡਾਕੂਮੈਂਟਰੀ ਸਿੱਧੂ ਮੂਸੇਵਾਲੇ ਦੇ ਜਨਮਦਿਨ ਮੌਕੇ 'ਤੇ ਰਿਲੀਜ਼ ਕੀਤੀ ਸੀ। ਜਿਸ ਤੋਂ ਬਾਅਦ ਸਿੱਧੂ ਦੇ ਪਰਿਵਾਰ ਨੇ ਮਾਨਸਾ ਕੋਰਟ'ਚ ਪਟੀਸ਼ਨ ਦਾਇਰ ਕੀਤੀ ਸੀ।
Get all latest content delivered to your email a few times a month.