ਤਾਜਾ ਖਬਰਾਂ
ਨਵੀਂ ਦਿੱਲੀ- ਈਰਾਨ ਅਤੇ ਇਜ਼ਰਾਇਲ ਦੋਵਾਂ ਦੇਸ਼ਾਂ ਵਿਚਾਲੇ ਵਿਵਾਦ ਵੱਧਦਾ ਜਾ ਰਿਹਾ ਹੈ। ਇਸ ਦੌਰਾਨ ਈਰਾਨ ਨੇ ਇਜ਼ਰਾਈਲ 'ਤੇ ਮਿਜ਼ਾਈਲ ਹਮਲਿਆਂ ਦੀ ਇਕ ਨਵੀਂ ਲਹਿਰ ਚਲਾਈ, ਜਿਸ ਵਿਚ ਘੱਟੋ-ਘੱਟ ਅੱਠ ਲੋਕ ਮਾਰੇ ਗਏ, ਜਦੋਂਕਿ ਇਜ਼ਰਾਈਲ ਨੇ ਤਹਿਰਾਨ ਦੇ ਕੁਝ ਹਿੱਸਿਆਂ ਦੇ ਨਿਵਾਸੀਆਂ ਨੂੰ ਨਵੇਂ ਹਮਲਿਆਂ ਤੋਂ ਪਹਿਲਾਂ ਖਾਲੀ ਕਰਨ ਦੀ ਚਿਤਾਵਨੀ ਦਿੱਤੀ ਸੀ। ਇਸ ਦੇ ਨਾਲ ਹੀ ਕਈ ਲੋਕਾਂ ਦੇ ਜਖ਼ਮੀ ਹੋਣ ਦੀ ਖ਼ਬਰ ਵੀ ਸਾਹਮਣੇ ਆਈ ਹੈ।
Get all latest content delivered to your email a few times a month.