ਤਾਜਾ ਖਬਰਾਂ
ਪਟਿਆਲਾ, 17 ਜੂਨ 2025 – ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਵਿੱਚ ਤਾਇਨਾਤ ਅਧਿਕਾਰੀ ਹਰਮਿੰਦਰ ਸਿੰਘ ਨੂੰ ਉਨ੍ਹਾਂ ਦੀ ਨਿਸ਼ਠਾ, ਇਮਾਨਦਾਰੀ ਅਤੇ ਕਾਬਲੀਅਤ ਦੇ ਆਧਾਰ 'ਤੇ ਉਪ ਕਪਤਾਨ (DSP) ਦੇ ਅਹੁਦੇ 'ਤੇ ਤਰੱਕੀ ਦਿੱਤੀ ਗਈ। ਇਸ ਮੌਕੇ ਤੇ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਦੇ ਸੀਨੀਅਰ ਕਪਤਾਨ ਰਾਜਪਾਲ ਸਿੰਘ ਅਤੇ ਵਿਜੀਲੈਂਸ ਯੂਨਿਟ ਪਟਿਆਲਾ ਦੇ ਉਪ ਕਪਤਾਨ ਪਰਮਿੰਦਰ ਸਿੰਘ ਨੇ ਉਨ੍ਹਾਂ ਨੂੰ ਤਰੱਕੀ ਦੇ ਸੰਕੇਤਕ ਬੈਜ ਅਤੇ ਸਟਾਰ ਲਗਾਏ ।
Get all latest content delivered to your email a few times a month.