IMG-LOGO
ਹੋਮ ਪੰਜਾਬ: 🔴 Ludhiana Bye Election Voting# ਸਵੇਰ 7 ਵਜੇ ਤੋਂ ਵੋਟਿੰਗ...

🔴 Ludhiana Bye Election Voting# ਸਵੇਰ 7 ਵਜੇ ਤੋਂ ਵੋਟਿੰਗ ਸ਼ੁਰੂ, 'ਆਪ' ਉਮੀਦਵਾਰ ਸੰਜੀਵ ਅਰੋੜਾ ਨੇ ਪਰਿਵਾਰ ਸਮੇਤ ਦਰਗਾਹ ‘ਤੇ ਟੇਕਿਆ ਮੱਥਾ

Admin User - Jun 19, 2025 07:27 AM
IMG

 ਲੁਧਿਆਣਾ- ਪੰਜਾਬ ਦੀ ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ 'ਤੇ ਉਪ ਚੋਣ ਲਈ ਵੋਟਿੰਗ ਸ਼ੁਰੂ ਹੋ ਗਈ ਹੈ। ਵੋਟਿੰਗ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਇਸ ਸੀਟ 'ਤੇ 1,75,469 ਵੋਟਰ ਆਪਣੀ ਵੋਟ ਪਾਉਣਗੇ, ਜਿਸ ਲਈ 194 ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਇਸ ਦੌਰਾਨ ਵੋਟ ਪਾਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੇ ਪਰਿਵਾਰ ਸਮੇਤ ਪੀਰ-ਦਰਗਾਹ ਪੁੱਜੇ, ਜਿੱਥੇ ਉਨ੍ਹਾਂ ਨੇ ਪਰਿਵਾਰ ਸਮੇਤ ਮੱਥਾ ਟੇਕਿਆ ਹੈ ਅਤੇ ਉਨ੍ਹਾਂ ਨੇ ਦਰਗਾਹ 'ਤੇ ਚਾਦਰ ਭੇਟ ਕੀਤੀ ਹੈ।

ਇਹ ਉਪ ਚੋਣ ਚਾਰ ਪ੍ਰਮੁੱਖ ਪਾਰਟੀਆਂ, ਜਿਨ੍ਹਾਂ ਵਿੱਚ ਕਾਂਗਰਸ, ਆਮ ਆਦਮੀ ਪਾਰਟੀ, ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਸ਼ਾਮਲ ਹਨ, ਵਿਚਕਾਰ ਸਿੱਧਾ ਮੁਕਾਬਲਾ ਹੈ। ਨਤੀਜੇ 23 ਜੂਨ ਨੂੰ ਐਲਾਨੇ ਜਾਣਗੇ।


Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.