IMG-LOGO
ਹੋਮ ਪੰਜਾਬ: 🔴 Ludhiana Bye Election Voting# ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ...

🔴 Ludhiana Bye Election Voting# ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੇ ਆਪਣੀ ਪਤਨੀ ਸਮੇਤ ਪਾਈ ਵੋਟ

Admin User - Jun 19, 2025 07:44 AM
IMG

ਲੁਧਿਆਣਾ - ਪੰਜਾਬ ਦੇ ਲੁਧਿਆਣਾ ਵਿੱਚ ਪੱਛਮੀ ਵਿਧਾਨ ਸਭਾ ਸੀਟ 'ਤੇ ਉਪ ਚੋਣ ਲਈ ਵੋਟਿੰਗ ਸ਼ੁਰੂ ਹੋ ਗਈ ਹੈ। ਵੋਟਿੰਗ ਸਵੇਰ ਦੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਜਾਰੀ ਰਹੇਗੀ।  ਕਾਂਗਰਸ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਆਪਣੀ ਪਤਨੀ ਨਾਲ ਵੋਟ ਪਾਉਣ ਲਈ ਮਾਲਵਾ ਸਕੂਲ ਪਹੁੰਚੇ ਹਨ।

ਇਸ ਹਲਕੇ ਵਿੱਚ ਕੁੱਲ 1,75,469 ਵੋਟਰ ਹਨ, ਜਿਨ੍ਹਾਂ ਲਈ 194 ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਨਤੀਜੇ 23 ਜੂਨ ਨੂੰ ਐਲਾਨੇ ਜਾਣਗੇ।

PDF
Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.