IMG-LOGO
ਹੋਮ ਪੰਜਾਬ, ਰਾਸ਼ਟਰੀ, ਗੁਜਰਾਤ ਕਾਂਗਰਸ ਦੇ ਸੂਬਾ ਪ੍ਰਧਾਨ ਸ਼ਕਤੀ ਸਿੰਘ ਗੋਹਿਲ ਨੇ ਦਿੱਤਾ...

ਗੁਜਰਾਤ ਕਾਂਗਰਸ ਦੇ ਸੂਬਾ ਪ੍ਰਧਾਨ ਸ਼ਕਤੀ ਸਿੰਘ ਗੋਹਿਲ ਨੇ ਦਿੱਤਾ ਅਸਤੀਫ਼ਾ...

Admin User - Jun 23, 2025 07:08 PM
IMG

ਅਹਿਮਦਾਬਾਦ, 23 ਜੂਨ: ਗੁਜਰਾਤ ਵਿਧਾਨ ਸਭਾ ਦੀਆਂ ਹੋਈਆਂ ਉਪ-ਚੋਣਾਂ ਵਿੱਚ ਕਾਂਗਰਸ ਨੂੰ ਭਾਰੀ ਨੁਕਸਾਨ ਦਾ ਸਾਹਮਣਾ ਕਰਨਾ ਪਿਆ, ਜਿਸ ਕਾਰਨ ਗੁਜਰਾਤ ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਸ਼ਕਤੀ ਸਿੰਘ ਗੋਹਿਲ ਨੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਉਨ੍ਹਾਂ ਨੇ ਹਾਰ ਦੀ ਨੈਤਿਕ ਜ਼ਿੰਮੇਵਾਰੀ ਸਵੀਕਾਰਦੇ ਹੋਏ ਇਹ ਕਦਮ ਚੁੱਕਿਆ, ਜਿਸਨੂੰ ਪਾਰਟੀ ਵਿੱਚ ਬਦਲਾਅ ਦੀ ਸ਼ੁਰੂਆਤ ਵਜੋਂ ਵੇਖਿਆ ਜਾ ਰਿਹਾ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.