ਤਾਜਾ ਖਬਰਾਂ
ਚੰਡੀਗੜ੍ਹ, 24 ਜੂਨ – ਪੰਜਾਬ ਭਵਨ, ਸੈਕਟਰ 3 ਵਿੱਚ ਅੱਜ ਖਰੀਦ ਕਮੇਟੀ ਦੀ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਲਾਲ ਚੰਦ ਕਟਾਰੂਚੱਕ, ਬਰਿੰਦਰ ਗੋਇਲ ਅਤੇ ਲਾਲਜੀਤ ਸਿੰਘ ਭੁੱਲਰ ਨੇ ਇਕੱਠੇ ਹੋ ਕੇ ਇੱਕ ਪ੍ਰੈਸ ਕਾਨਫਰੰਸ ਦੀ ਸ਼ੁਰੂਆਤ ਕੀਤੀ। ਇਸ ਮੀਟਿੰਗ ਦੌਰਾਨ ਮਹੱਤਵਪੂਰਣ ਫੈਸਲਿਆਂ 'ਤੇ ਵਿਚਾਰ-ਵਟਾਂਦਰਾ ਹੋਣ ਦੀ ਉਮੀਦ ਹੈ।
ਪੂਰੀ ਖ਼ਬਰ ਲਈ ਹੁਣੇ ਲਿੰਕ 'ਤੇ ਕਲਿੱਕ ਕਰੋ:
👉https://www.facebook.com/share/v/1EoZtTcDjz/
Get all latest content delivered to your email a few times a month.