IMG-LOGO
ਹੋਮ ਪੰਜਾਬ: ਭਾਰਤ ਭੂਸ਼ਣ ਆਸ਼ੂ ਤੋਂ ਬਾਅਦ ਹੁਣ ਇਨ੍ਹਾਂ ਕਾਂਗਰਸੀ ਆਗੂਆਂ ਨੇ...

ਭਾਰਤ ਭੂਸ਼ਣ ਆਸ਼ੂ ਤੋਂ ਬਾਅਦ ਹੁਣ ਇਨ੍ਹਾਂ ਕਾਂਗਰਸੀ ਆਗੂਆਂ ਨੇ ਦਿੱਤਾ ਅਸਤੀਫ਼ਾ

Admin User - Jun 25, 2025 10:18 AM
IMG

ਚੰਡੀਗੜ੍ਹ -  ਲੁਧਿਆਣਾ ਜ਼ਿਮਨੀ ਚੋਣਾਂ ਦੇ ਨਤੀਜਿਆ ਤੋਂ ਬਾਅਦ ਪੰਜਾਬ ਕਾਂਗਰਸ ਪਾਰਟੀ ਵਿੱਚ ਭੂਚਾਲ ਪੈਦਾ ਹੋ ਗਿਆ ਹੈ। ਚੋਣ ਨਤੀਜਿਆ ਤੋਂ ਬਾਅਦ ਕਾਂਗਰਸ ਉਮੀਦਵਾਰ ਅਤੇ ਕਾਰਜਕਾਰੀ ਪ੍ਰਧਾਨ ਨੇ ਭਾਰਤ ਭੂਸ਼ਣ ਆਗੂ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ, ਇਸ ਤੋਂ ਬਾਅਦ ਕਾਂਗਰਸ 'ਚ ਅਸਤੀਫ਼ਿਆਂ ਦਾ ਦੌਰ ਸ਼ੁਰੂ ਹੋ ਗਿਆ ਹੈ। ਹੁਣ ਕਾਂਗਰਸ ਪਾਰਟੀ ਦੇ ਵੱਡੇ ਆਗੂ ਪਰਗਟ ਸਿੰਘ ਤੇ ਕਿੱਕੀ ਢਿੱਲੋਂ ਨੇ ਮੀਤ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।

ਦੱਸ ਦੇਈਏ ਕਿ ਲੁਧਿਆਣਾ ਚੋਣ 'ਚ ਹਾਰ ਤੋਂ ਬਾਅਦ ਆਸ਼ੂ ਦੇ ਹੱਕ 'ਚ ਦੋਵਾਂ ਨੇ ਅਸਤੀਫ਼ਾ ਦੇ ਦਿੱਤਾ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.