ਤਾਜਾ ਖਬਰਾਂ
ਨਵੀਂ ਦਿੱਲੀ, 25 ਜੂਨ- ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦਿੱਲੀ 'ਚ ਪੰਜਾਬ ਅਤੇ ਗੁਜਰਾਤ ਦੀਆਂ ਟੀਮਾਂ ਨਾਲ ਮੁਲਾਕਾਤ ਕੀਤੀ ਅਤੇ ਉਪ ਚੋਣਾਂ ਵਿੱਚ ਮਿਲੇ ਭਾਰੀ ਸਮਰਥਨ 'ਤੇ ਧੰਨਵਾਦ ਜਤਾਇਆ। ਉਨ੍ਹਾਂ ਕਿਹਾ ਕਿ ਪੰਜਾਬ ਨੇ ਵਿਕਾਸ 'ਤੇ ਭਰੋਸਾ ਜਤਾਇਆ ਹੈ ਤੇ ਗੁਜਰਾਤ ਨੇ ਤਬਦੀਲੀ ਲਈ ਆਵਾਜ਼ ਬੁਲੰਦ ਕੀਤੀ ਹੈ। ਇਹ ਜਿੱਤ ਸਿਰਫ਼ ਵੋਟਾਂ ਦੀ ਨਹੀਂ, ਸਗੋਂ ਲੋਕਾਂ ਦੀ ਉਮੀਦ ਅਤੇ ਭਰੋਸੇ ਦੀ ਨੁਮਾਇੰਦਗੀ ਕਰਦੀ ਹੈ।
Get all latest content delivered to your email a few times a month.