IMG-LOGO
ਹੋਮ ਪੰਜਾਬ: ਡਾ. ਕਸ਼ਮੀਰ ਸਿੰਘ ਸੋਹਲ ਦੇ ਦੇਹਾਂਤ 'ਤੇ ਕੇਜਰੀਵਾਲ ਨੇ ਜਤਾਇਆ...

ਡਾ. ਕਸ਼ਮੀਰ ਸਿੰਘ ਸੋਹਲ ਦੇ ਦੇਹਾਂਤ 'ਤੇ ਕੇਜਰੀਵਾਲ ਨੇ ਜਤਾਇਆ ਦੁੱਖ, ਪਰਿਵਾਰ ਲਈ ਪ੍ਰਗਟਾਈ ਸੰਵੇਦਨਾ...

Admin User - Jun 27, 2025 02:58 PM
IMG

ਨਵੀਂ ਦਿੱਲੀ, 27 ਜੂਨ- ਆਮ ਆਦਮੀ ਪਾਰਟੀ ਦੇ ਸ੍ਰੀ ਅਰਵਿੰਦ ਕੇਜਰੀਵਾਲ ਨੇ ਪ੍ਰਸਿੱਧ ਵਿਦਵਾਨ ਡਾ. ਕਸ਼ਮੀਰ ਸਿੰਘ ਸੋਹਲ ਦੇ ਨਿਧਨ 'ਤੇ ਗਹਿਰੀ ਸ਼ੋਕ ਸੰਵੇਦਨਾ ਪ੍ਰਗਟਾਈ ਹੈ। ਉਨ੍ਹਾਂ ਆਪਣੇ ਟਵੀਟ ਰਾਹੀਂ ਕਿਹਾ ਕਿ ਇਹ ਖ਼ਬਰ ਬਹੁਤ ਹੀ ਦੁਖਦਾਈ ਹੈ। ਉਨ੍ਹਾਂ ਨੇ ਪ੍ਰਭੂ ਅੱਗੇ ਅਰਦਾਸ ਕੀਤੀ ਕਿ ਡਾ. ਸੋਹਲ ਦੀ ਆਤਮਾ ਨੂੰ ਸ਼ਾਂਤੀ ਮਿਲੇ ਅਤੇ ਪਰਿਵਾਰ ਨੂੰ ਇਹ ਦੁੱਖ ਸਹਿਣ ਦੀ ਤਾਕਤ ਮਿਲੇ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.