IMG-LOGO
ਹੋਮ ਪੰਜਾਬ: ਨਗਰ ਕੌਂਸਲ ਖਰੜ ਦੇ ਪ੍ਰਧਾਨ aap ਦੇ ਕੌਂਸਲਰ ਅੰਜੂ ਬਣੇ...

ਨਗਰ ਕੌਂਸਲ ਖਰੜ ਦੇ ਪ੍ਰਧਾਨ aap ਦੇ ਕੌਂਸਲਰ ਅੰਜੂ ਬਣੇ...

Admin User - Jun 27, 2025 04:06 PM
IMG

ਅੱਜ ਖ਼ਰੜ ਸ਼ਹਿਰ ਲਈ ਇਤਿਹਾਸਕ ਦਿਨ ਸਾਬਤ ਹੋਇਆ ਜਦ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਤਰੀਕੇ ਨਾਲ ਮਿਊਂਸਿਪਲ ਕੌਂਸਲ ਵਿੱਚ ਪ੍ਰਧਾਨ ਦਾ ਅਹੁਦਾ ਜਿੱਤਿਆ। ਖ਼ਰੜ ਮਿਊਂਸਿਪਲ ਕੌਂਸਲ ਦੀ ਚੋਣ ਵਿੱਚ ਕੁੱਲ 28 ਵਿੱਚੋਂ 26 ਮੈਂਬਰ ਹਾਜ਼ਰ ਰਹੇ ਅਤੇ ਸਾਰੀਆਂ ਵੋਟਾਂ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਪਈਆਂ। ਕਿਸੇ ਵੀ ਕਿਸਮ ਦਾ ਵਿਰੋਧ ਨਹੀਂ ਹੋਇਆ, ਜਿਸ ਨਾਲ ਪਾਰਟੀ ਦੀ ਏਕਤਾ ਅਤੇ ਲੋਕਾਂ ਦੇ ਭਰੋਸੇ ਦਾ ਅੰਦਾਜ਼ਾ ਲਗਾਇਆ ਜਾ ਸਕਦਾ ਹੈ।

ਆਮ ਆਦਮੀ ਪਾਰਟੀ ਵੱਲੋਂ ਅੰਜੂ ਚੰਦਰ ਨੂੰ ਨਵਾਂ ਪ੍ਰਧਾਨ ਬਣਾਇਆ ਗਿਆ ਹੈ। ਉਨ੍ਹਾਂ ਦੇ ਚੁਣੇ ਜਾਣ 'ਤੇ ਖ਼ਰੜ ਵਾਸੀਆਂ ਅਤੇ ਸਾਰੇ MC ਮੈਂਬਰਾਂ ਨੇ ਉਨ੍ਹਾਂ ਨੂੰ ਦਿਲੋਂ ਵਧਾਈ ਦਿੱਤੀ। ਇਸ ਜਿੱਤ ਉੱਤੇ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਕਿਹਾ ਕਿ ਇਹ ਸਿਰਫ਼ ਇੱਕ ਸ਼ੁਰੂਆਤ ਹੈ, ਅਸੀਂ ਖ਼ਰੜ ਲਈ ਵਿਕਾਸ ਅਤੇ ਪਾਰਦਰਸ਼ੀ ਪ੍ਰਸ਼ਾਸਨ ਦੇ ਸੁਨਹਿਰੇ ਪੰਨੇ ਲਿਖਣੇ ਨੇ।


Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.