IMG-LOGO
ਹੋਮ ਅੰਤਰਰਾਸ਼ਟਰੀ: ਤੜਕਸਾਰ ਭੂਚਾਲ ਦੇ ਝਟਕਿਆਂ ਨਾਲ ਕੰਬਿਆ ਪਾਕਿਸਤਾਨ, ਲੋਕ ਘਰਾਂ 'ਚੋਂ...

ਤੜਕਸਾਰ ਭੂਚਾਲ ਦੇ ਝਟਕਿਆਂ ਨਾਲ ਕੰਬਿਆ ਪਾਕਿਸਤਾਨ, ਲੋਕ ਘਰਾਂ 'ਚੋਂ ਨਿਕਲੇ ਬਾਹਰ

Admin User - Jun 29, 2025 12:21 PM
IMG

ਨਵੀਂ ਦਿੱਲੀ -   ਪਾਕਿਸਤਾਨ ਵਿੱਚ ਅੱਜ ਐਤਵਾਰ ਨੂੰ  5.2 ਤੀਬਰਤਾ ਨਾਲ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਹਨ। ਭੂਚਾਲ ਦੇ ਝਟਕੇ ਸਵੇਰੇ ਕਰੀਬ 3:54 ਵਜੇ ਮਹਿਸੂਸ ਕੀਤੇ ਗਏ ਹਨ। ਨੈਸ਼ਨਲ ਸੈਂਟਰ ਫਾਰ ਸੀਸਮੋਲੋਜੀ (NCS) ਦੇ ਅਨੁਸਾਰ, ਭੂਚਾਲ ਦਾ ਕੇਂਦਰ ਅਕਸ਼ਾਂਸ਼ 30.25 ਡਿਗਰੀ ਉੱਤਰ, ਰੇਖਾਂਸ਼ 69.82 ਡਿਗਰੀ ਪੂਰਬ ਸੀ।  


ਭੂਚਾਲ ਦੇ ਝਟਕੇ ਇੰਨੇ ਤੇਜ਼ ਸਨ ਕਿ ਲੋਕ ਆਪਣੇ ਘਰਾਂ ਤੋਂ ਬਾਹਰ ਆ ਗਏ। ਫਿਲਹਾਲ, ਭੂਚਾਲ ਦੇ ਤੇਜ਼ ਝਟਕਿਆਂ ਕਾਰਨ   ਕਿਸੇ ਵੀ ਪ੍ਰਕਾਰ ਦਾ ਕੋਈ ਜਾਨੀ ਨੁਕਸਾਨ ਦੀ ਕੋਈ ਖ਼ਬਰ ਸਾਹਮਣੇ ਨਹੀਂ ਆਈ ਹੈ। ਹਾਲਾਂਕਿ, ਕੁਝ ਘਰਾਂ ਨੂੰ ਨੁਕਸਾਨ ਪਹੁੰਚਿਆ ਹੈ। ਕੁਝ ਘਰਾਂ ਦੀਆਂ ਕੰਧਾਂ ਵਿੱਚ ਤਰੇੜਾਂ ਵੇਖੀਆਂ ਗਈਆਂ ਹਨ। ਸਥਾਨਕ ਪ੍ਰਸ਼ਾਸਨ ਅਤੇ ਆਫ਼ਤ ਪ੍ਰਬੰਧਨ ਏਜੰਸੀਆਂ ਸਥਿਤੀ ਦੀ ਨਿਗਰਾਨੀ ਕਰ ਰਹੀਆਂ ਹਨ।


Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.