IMG-LOGO
ਹੋਮ ਪੰਜਾਬ: ਪੰਜਾਬ ਪੁਲਿਸ ਨੇ ਵੱਖ-ਵੱਖ ਮਾਮਲਿਆ 'ਚ 5 ਨਸ਼ਾ ਤਸਕਰਾਂ ਨੂੰ...

ਪੰਜਾਬ ਪੁਲਿਸ ਨੇ ਵੱਖ-ਵੱਖ ਮਾਮਲਿਆ 'ਚ 5 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ

Admin User - Jun 29, 2025 08:57 PM
IMG

ਅੰਮ੍ਰਿਤਸਰ- ਪੰਜਾਬ ਪੁਲਿਸ, ਪੰਜਾਬ ਵਿੱਚੋ ਭ੍ਰਿਸ਼ਟਾਚਾਰ , ਨਸ਼ਾ ਖ਼ਤਮ ਕਰਨ ਲਈ ਅਤੇ ਪੰਜਾਬ ਦੀ ਅਮਨ ਸ਼ਾਂਤੀ ਨੂੰ ਬਰਕਰਾਰ ਰੱਖਣ ਲਈ ਲਗਾਤਾਰ ਐਕਸ਼ਨ ਮੋਡ 'ਚ ਨਜ਼ਰ ਆਉਂਦੀ ਹੈ | ਜਿਸ ਦੇ ਤਹਿਤ ਫਿਰੋਜ਼ਪੁਰ ਪੁਲਿਸ ਵੱਲੋ "ਯੁੱਧ ਨਸ਼ਿਆਂ ਵਿਰੁੱਧ " ਮੁਹਿੰਮ ਤਹਿਤ ਇੱਕ ਵੱਡੀ ਕਾਰਵਾਈ ਕੀਤੀ ਹੈ | ਜਿਸ ਵਿਚ ਫਿਰੋਜ਼ਪੁਰ ਪੁਲਿਸ ਦੁਆਰਾ 2 ਵੱਖ ਵੱਖ ਮਾਮਲਿਆ 'ਚ 5 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਨ ਸਫਲਤਾ ਹਾਸਲ ਕੀਤੀ ਹੈ | ਜਿਹਨਾਂ ਕੋਲੋਂ 3.5 ਕਿੱਲੋ ਤੋਂ ਵੱਧ ਹੈਰੋਇਨ, 1 ਕਾਰ, 1 ਮੋਟਰਸਾਈਕਲ ਅਤੇ 2 ਮੋਬਾਈਲ ਫੋਨ ਬਰਾਮਦ ਕੀਤੇ ਗਏ।

  ਇਸ ਦੇ ਨਾਲ, ਅੰਮ੍ਰਿਤਸਰ ਪੁਲਿਸ ਨੂੰ ਵੀ ਵੱਡੀ ਸਫ਼ਲਤਾ ਹਾਸਲ ਹੋਈ ਹੈ | ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਪਾਕਿ-ਸੰਬੰਧਤ ਹਥਿਆਰ ਤਸਕਰੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ ਤੇ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ| ਜਿਹਨਾਂ ਕੋਲੋਂ 6 ਪਿਸਤੌਲ, 8 ਰੌਂਦ , Swift ਗੱਡੀ ਅਤੇ ਮੋਬਾਈਲ ਫੋਨ ਬਰਾਮਦ ਕੀਤਾ ਹੈ | ਇਹਨਾਂ ਵਿਕਤੀਆਂ ਦੇ ਪਾਕਿਸਤਾਨ ਤਸਕਰਾਂ ਨਾਲ WhatsApp ਰਾਹੀਂ ਸਿੱਧੇ ਸੰਪਰਕ ਵੀ ਸਨ। ਇਨ੍ਹਾਂ ਵਿਰੁੱਧ ਥਾਣਾ ਰਾਜਾਸਾਂਸੀ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਤੇ ਅੱਗੇ ਦੀ ਜਾਂਚ ਜਾਰੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.