ਤਾਜਾ ਖਬਰਾਂ
ਚੰਡੀਗੜ੍ਹ ਪੰਜਾਬ ਸਰਕਾਰ ਦੇ ਮੰਤਰੀ ਮੰਡਲ ਦਾ ਅੱਜ ਵਿਸਥਾਰ ਹੋਣ ਜਾ ਰਿਹਾ ਹੈl ਲੁਧਿਆਣਾ ਪੱਛਮੀ ਤੋਂ ਜ਼ਿਮਨੀ ਚੋਣ ਜਿੱਤ ਕੇ ਆਮ ਆਦਮੀ ਪਾਰਟੀ ਦੇ ਵਿਧਾਇਕ ਬਣੇ ਸੰਜੀਵ ਅਰੋੜਾ ਨੇ ਕੈਬਨਿਟ ਮੰਤਰੀ ਦੇ ਅਹੁਦੇ ਵਜੋਂ ਸਹੁੰ ਚੁੱਕ ਲਈ ਹੈ। ਉਨ੍ਹਾਂ ਨੂੰ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸਹੁੰ ਚੁਕਾਈ ਹੈI ਸਮਾਗਮ ਦੀ ਸ਼ੁਰੁਆਤ ਰਾਸ਼ਟਰੀ ਗਾਣ ਹੋਈ ਹੈI ਇਸ ਮੌਕੇ 'ਤੇ ਪੰਜਾਬ ਦੇ ਸਾਰੇ ਕੈਬਨਿਟ ਮੰਤਰੀ ਰਾਜ ਭਵਨ ਵਿਖੇ ਪੁੱਜੇ ਹਨI ਇਸ ਮੌਕੇ ਵਿਧਾਇਕ ਸੰਜੀਵ ਅਰੋੜਾ ਦਾ ਪਰਿਵਾਰ ਵੀ ਇਸ ਸਮਾਗਮ ਪੁੱਜਿਆ ਹੈI ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਵੀ ਪਹੁੰਚੇ ਹਨI
Get all latest content delivered to your email a few times a month.