ਤਾਜਾ ਖਬਰਾਂ
ਚੰਡੀਗੜ੍ਹ- ਪੰਜਾਬ ਸਰਕਾਰ ਨੇ 10 ਅਤੇ 11 ਜੁਲਾਈ ਨੂੰ ਪੰਜਾਬ ਵਿਧਾਨ ਸਭਾ ਦਾ ਸ਼ਪੈਸ਼ਲ ਸ਼ੈਸ਼ਨ ਬੁਲਾਇਆ ਹੈ।ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਪੰਜਾਬ ਲਈ ਇਤਿਹਾਸਕ ਹੋ ਵਾਲਾ ਹੈ। ਇਸ ਦੌਰਾਨ ਮਾਨ ਸਰਕਾਰ ਬੇਅਦਬੀ ਵਿਰੁੱਧ ਕਾਨੂੰਨ ਲਿਆਏਗੀ। 10-11 ਜੁਲਾਈ ਨੂੰ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਬੇਅਦਬੀ ਵਿਰੁੱਧ ਕਾਨੂੰਨ ਪਾਸ ਕੀਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਲੰਬੇ ਸਮੇਂ ਤੋਂ ਪੰਜਾਬ ਵਿੱਚ ਬੇਅਦਬੀ ਵਿਰੁੱਧ ਕਾਨੂੰਨ ਬਣਾਉਣ ਦੀ ਮੰਗ ਕੀਤੀ ਜਾ ਰਹੀ ਹੈ ਅਤੇ ਮਾਨ ਸਰਕਾਰ ਪੰਜਾਬ ਦੇ ਲੋਕਾਂ ਦੀ ਮੰਗ ਪੂਰੀ ਕਰੇਗੀ।
Get all latest content delivered to your email a few times a month.