IMG-LOGO
ਹੋਮ ਪੰਜਾਬ: ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ...

ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

Admin User - Jul 06, 2025 03:01 PM
IMG

ਅੰਮ੍ਰਿਤਸਰ - ਰੂਹਾਨੀਅਤ ਦਾ ਕੇਂਦਰ ਸੱਚਖੰਡ ਸ਼੍ਰੀ ਹਰਮਿੰਦਰ ਸਾਹਿਬ ਜਿਥੇ ਰੋਜ਼ਾਨਾ ਹਜ਼ਾਰਾਂ ਦੀ ਗਿਣਤੀ 'ਚ ਸੰਗਤਾਂ ਨਤਮਸਤਕ ਹੋਣ ਲਈ ਪੁੱਜਦੀਆ ਹਨI ਉਥੇ ਹੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਹਨ। ਇਸ ਦੌਰਾਨ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘਾਂ ਵਲੋਂ ਸਿਰੋਪਾਓ ਪਾ ਕੇ ਸਨਮਾਨਿਤ ਕੀਤਾI

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.