IMG-LOGO
ਹੋਮ ਚੰਡੀਗੜ੍ਹ: ਅਦਾਕਾਰਾ ਤਾਨੀਆ ਦੇ ਪਿਤਾ ਦਾ ਹਾਲ ਜਾਣਨ ਹਸਪਤਾਲ ਪਹੁੰਚੇ ਡਾ....

ਅਦਾਕਾਰਾ ਤਾਨੀਆ ਦੇ ਪਿਤਾ ਦਾ ਹਾਲ ਜਾਣਨ ਹਸਪਤਾਲ ਪਹੁੰਚੇ ਡਾ. ਬਲਬੀਰ ਸਿੰਘ

Admin User - Jul 06, 2025 03:33 PM
IMG

ਚੰਡੀਗੜ੍ਹ- ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਦਾਕਾਰਾ ਤਾਨੀਆ ਦੇ ਪਿਤਾ ਡਾ. ਅਨਿਲਜੀਤ ਕੰਬੋਜ ਨੂੰ ਮਿਲਣ ਮੋਗਾ ਦੇ ਹਸਪਤਾਲ ਪਹੁੰਚੇ ਤੇ ਉਨ੍ਹਾਂ ਦਾ ਹਾਲ ਜਾਣਿਆ। ਇਸ ਮੌਕੇ ਡਾ. ਬਲਬੀਰ ਸਿੰਘ ਨੇ ਕਿਹਾ ਕਿ ਤਾਨੀਆ ਦੇ ਪਿਤਾ ਉੱਪਰ ਹਮਲਾ ਕਰਨ ਵਾਲਿਆਂ ਨੂੰ ਸਖਤ ਤੋਂ ਸਖਤ ਸਜ਼ਾ ਦਿੱਤੀ ਜਾਵੇਗੀ।

ਦੱਸ ਦਈਏ ਕਿ ਅਦਾਕਾਰਾ ਤਾਨੀਆ ਦੇ ਪਿਤਾ ਡਾ. ਅਨਿਲਜੀਤ ਕੰਬੋਜ, ਜਿਨ੍ਹਾਂ ਦੇ ਕਲੀਨਿਕ ਵਿਚ ਮਰੀਜ਼ ਬਣ ਕੇ ਆਏ ਦੋ ਅਣਪਛਾਤਿਆਂ ਵਲੋਂ ਬੀਤੇ ਕੱਲ੍ਹ ਦੁਪਹਿਰ ਇਕ ਵਜੇ ਦੇ ਕਰੀਬ ਉਨ੍ਹਾਂ 'ਤੇ ਗੋਲੀਆਂ ਚਲਾਈਆਂ ਗਈਆਂ ਸਨ, ਉਸ ਤੋਂ ਬਾਅਦ ਹਸਪਤਾਲ 'ਚ ਜ਼ੇਰੇ ਇਲਾਜ ਉਨ੍ਹਾਂ ਦੀ ਹਾਲਤ ਅਜੇ ਤੱਕ ਗੰਭੀਰ ਹੈ । ਇਸ ਘਟਨਾ ਦੀਆਂ ਸੀ.ਸੀ.ਟੀ.ਵੀ. ਫੁਟੇਜ ਵੀ ਸਾਹਮਣੇ ਆਈਆਂ ਹਨ । ਦੂਜੇ ਪਾਸੇ ਪੁਲਿਸ ਵਲੋਂ ਵੀ ਤੇਜ਼ੀ ਨਾਲ ਕਾਰਵਾਈ ਜਾਰੀ ਹੈ ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.