ਤਾਜਾ ਖਬਰਾਂ
ਚੰਡੀਗੜ੍ਹ- ਭਾਰਤੀ ਪੁਲਾੜ ਸ਼ੁਭਾਂਸ਼ੂ ਸ਼ੁਕਲਾ ਆਪਣੀ ਟੀਮ ਨਾਲ ਪੁਲਾੜ ਤੋਂ ਧਰਤੀ 'ਤੇ ਸੁਰੱਖਿਅਤ ਵਾਪਸ ਆ ਗਏ ਹਨ। ਉਨ੍ਹਾਂ ਦਾ ਪੁਲਾੜ ਯਾਨ ਕੈਲੀਫੋਰਨੀਆ ਦੇ ਸਮੁੰਦਰ ਵਿੱਚ ਸੁਰੱਖਿਅਤ ਉਤਰ ਗਿਆ ਹੈ। ਉਨ੍ਹਾਂ ਦਾ ਪਰਿਵਾਰ ਆਪਣੇ ਪੁੱਤਰ ਦੀ ਸਫਲਤਾ 'ਤੇ ਭਾਵੁਕ ਦਿਖਾਈ ਦਿੱਤਾ ਹੈ। ਸ਼ੁਭਾਂਸ਼ੂ ਸ਼ੁਕਲਾ ਦੀ ਸਫਲ ਲੈਂਡਿੰਗ 'ਤੇ ਪੂਰੇ ਭਾਰਤ ਵਿੱਚ ਜਸ਼ਨ ਦਾ ਮਾਹੌਲ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਪੂਰੀ ਟੀਮ ਨੂੰ ਵਧਾਈਆਂ ਦਿੱਤੀਆਂ ਹਨI
Get all latest content delivered to your email a few times a month.