2023-03-04 11:28:37 ( ਖ਼ਬਰ ਵਾਲੇ ਬਿਊਰੋ )
ਨਿਓਸ ਏਅਰਲਾਈਨਜ਼ 6 ਅਪ੍ਰੈਲ ਤੋਂ ਅੰਮ੍ਰਿਤਸਰ ਤੋਂ ਕੈਨੇਡਾ ਲਈ ਉਡਾਣ ਸ਼ੁਰੂ ਕਰ ਰਹੀ ਹੈ। ਇਸ ਉਡਾਣ ਦੇ ਸ਼ੁਰੂ ਹੋਣ ਨਾਲ ਅੰਮ੍ਰਿਤਸਰ ਤੋਂ ਟੋਰਾਂਟੋ ਦਾ ਸਫਰ 21 ਘੰਟਿਆਂ ਵਿੱਚ ਪੂਰਾ ਹੋ ਜਾਵੇਗਾ। ਵਿਦੇਸ਼ਾਂ ਵਿੱਚ ਵਸਦੇ ਲੱਖਾਂ ਪੰਜਾਬੀਆਂ ਨੂੰ ਇਸ ਦਾ ਲਾਭ ਮਿਲੇਗਾ।