2023-03-05 12:11:43 ( ਖ਼ਬਰ ਵਾਲੇ ਬਿਊਰੋ )
ਚੰਡੀਗੜ੍ਹ: ਚੰਡੀਗੜ੍ਹ ਵਿਖੇ ਪੰਜਾਬ ਦੇ ਕੇਡਰ ਦੀ ਆਈਪੀਐਸ ਅਧਿਕਾਰੀ ਕੰਵਲਪ੍ਰੀਤ ਕੌਰ ਦੀ ਐਸਐਸਪੀ ਵਜੋਂ ਗ੍ਰਹਿ ਮੰਤਰਾਲੇ ਵੱਲੋਂ ਨਿਯੁਕਤੀ ਕੀਤੀ ਗਈ ਹੈ। ਦੱਸਣਯੋਗ ਹੈ ਕਿ ਕੰਵਰਪ੍ਰੀਤ ਕੌਰ ਫਿਲਹਾਲ ਫਿਰੋਜ਼ਪੁਰ ਵਿਖੇ ਐਸ ਐਸ ਪੀ ਐੱਸ ਸਨ। ਇਹ ਵੀ ਦੱਸਣਯੋਗ ਹੈ ਕਿ ਪੰਜਾਬ ਦੇ ਰਾਜਪਾਲ ਅਤੇ ਜੇਕਰ ਪ੍ਰਸ਼ਾਸਨ ਦੇ ਮੁਖੀ ਬਨਵਾਰੀ ਲਾਲ ਪ੍ਰੋਹਤ ਵੱਲੋਂ ਚੰਡੀਗੜ੍ਹ ਦੇ ਐਸਐਸਪੀ ਨੂੰ ਵਾਪਸ ਪੰਜਾਬ ਭੇਜ ਦਿੱਤਾ ਗਿਆ ਸੀ