2023-03-16 12:08:15 ( ਖ਼ਬਰ ਵਾਲੇ ਬਿਊਰੋ )
ਚੰਡੀਗੜ੍ਹ: ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਕਰਨ ਵਾਲੇ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਜਗਤਾਰ ਸਿੰਘ ਹਵਾਰਾ ਦੇ ਕੇਸ ਦੀ ਅੱਜ ਮੁਹਾਲੀ ਅਦਾਲਤ ਵਿੱਚ ਸੁਣਵਾਈ ਹੋਣੀ ਹੈ। ਜਗਤਾਰ ਹਵਾਰਾ ਨੇ ਮਾਮਲੇ 'ਚ ਡਿਸਚਾਰਜ ਅਰਜ਼ੀ ਦਾਇਰ ਕੀਤੀ ਹੈ। ਇਸ ਕੇਸ ਦੀ ਸੁਣਵਾਈ ਵਧੀਕ ਸੈਸ਼ਨ ਜੱਜ ਦੀ ਅਦਾਲਤ ਵਿੱਚ ਹੋਵੇਗੀ।