2023-05-25 13:53:39 ( ਖ਼ਬਰ ਵਾਲੇ ਬਿਊਰੋ )
ਚੰਡੀਗੜ੍ਹ: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਭਲਕੇ 10ਵੀਂ ਜਮਾਤ ਦੇ ਨਤੀਜੇ ਐਲਾਨੇ ਜਾਣਗੇ। ਇਹ ਨਤੀਜੇ ਕੱਲ੍ਹ ਸਵੇਰੇ 11.30 ਵਜੇ ਐਲਾਨੇ ਜਾਣਗੇ। ਦੱਸ ਦੇਈਏ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬੀਤੇ ਦਿਨ 12ਵੀਂ ਦਾ ਨਤੀਜਾ ਐਲਾਨਿਆ ਗਿਆ ਸੀ, ਜਿਸ ਵਿੱਚ ਇਸ ਵਾਰ ਵੀ ਲੜਕੀਆਂ ਨੇ ਲੜਕਿਆਂ ਨੂੰ ਪਛਾੜ ਦਿੱਤਾ ਹੈ।