IMG-LOGO
ਹੋਮ ਵਿਰਾਸਤ: ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ...

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰਿਮੰਦਰ ਸਾਹਿਬ ਚ ਹੋਈ ਅਲੌਕਿਕ ਅਤੇ ਆਤਿਸ਼ਬਾਜ਼ੀ

Admin User - Jan 17, 2024 08:40 PM
IMG

.

ਅੰਮ੍ਰਿਤਸਰ: ਸਰਬੰਸਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਦਾ ਪ੍ਰਕਾਸ਼ ਪੁਰਬ ਪੂਰੇ ਦੇਸ਼ ਵਿੱਚ ਸ਼ਰਧਾ ਤੇ ਉਲਾਸ ਤੇ ਨਾਲ ਮਨਾਇਆ ਜਾ ਰਿਹਾ ਹੈ ਉੱਥੇ ਹੀ ਪਟਨਾ ਸਾਹਿਬ ਦੀ ਧਰਤੀ ਤੇ ਵੀ ਲੱਖਾਂ ਦੀ ਗਿਣਤੀ ਵਿੱਚ ਸ਼ਰਧਾਲੂ ਨਤਮਸਤਕ ਹੋ ਰਹੇ ਨੇ ਦੂਸਰੇ ਪਾਸੇ ਗੱਲ ਕੀਤੀ ਜਾਵੇ ਤੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿੱਚ ਵੀ ਸਵੇਰ ਤੋਂ ਹੀ ਸ਼ਰਧਾਲੂ ਨਤਮਸਤਕ ਹੋ ਕੇ ਗੁਰੂ ਘਰ ਆਪਣੀ ਹਾਜ਼ਰੀ ਲਗਾ ਰਹੇ ਸਨ ਅਤੇ ਸਵੇਰ ਤੋਂ ਹੀ ਸ਼ਰਧਾਲੂ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕਰ ਆਪਣੇ ਆਪ ਨੂੰ ਸੁਭਾਗਸ਼ਾਲੀ ਵੀ ਸਮਝਦੇ ਸਨ ਦੂਸਰੇ ਪਾਸੇ ਗੱਲ ਕੀਤੀ ਜਾਵੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸਵੇਰੇ ਜਲੌਅ ਸਾਹਿਬ ਸਜਾਏ ਗਏ ਅਤੇ ਦੇਰ ਰਾਤ ਰਹਿਰਾਸ ਦੇ ਪਾਠ ਦੇ ਭੋਗ ਤੋਂ ਬਾਅਦ ਸੁੰਦਰ ਆਤਿਸ਼ਬਾਜ਼ੀ ਵੀ ਕੀਤੀ ਗਈ ਉੱਥੇ ਹੀ ਇਸ ਆਤਿਸ਼ਬਾਜ਼ੀ ਨੂੰ ਵੇਖਣ ਵਾਸਤੇ ਦੂਰ ਦੁਰਾਡੇ ਤੋਂ ਆਏ ਸੰਗਤਾਂ ਨੇ ਆਪਣੇ ਆਪ ਨੂੰ  ਸੌਭਾਗਿਆਸ਼ੈਲੀ   ਸਮਝਿਆ ਅਤੇ ਕਿਹਾ ਕਿ ਸਾਨੂੰ ਗੁਰੂ ਦੇ ਦਿਖਾਏ ਹੋਏ ਮਾਰਗ ਤੇ ਚੱਲਣ ਦੀ ਜ਼ਰੂਰਤ ਹੈ ਉੱਥੇ ਸ਼ਰਧਾਲੂਆਂ ਵੱਲੋਂ ਗੱਲਬਾਤ ਕਰਦੇ ਹੋਏ ਦੱਸਿਆ ਕਿ ਇਸ ਤਰ੍ਹਾਂ ਦਾ ਨਜ਼ਾਰਾ ਉਨ੍ਹਾਂ ਨੇ ਜ਼ਿੰਦਗੀ ਵਿੱਚ ਕਿਤੇ ਨਹੀਂ ਵੇਖਿਆ ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.