IMG-LOGO
ਹੋਮ ਪੰਜਾਬ, ਸਿੱਖਿਆ, ਪੰਜਾਬ 'ਚ ਇਸ ਮਹੀਨੇ ਇੰਨੇ ਦਿਨ ਬੰਦ ਰਹਿਣਗੇ ਸਕੂਲ, ਪੜ੍ਹੋ...

ਪੰਜਾਬ 'ਚ ਇਸ ਮਹੀਨੇ ਇੰਨੇ ਦਿਨ ਬੰਦ ਰਹਿਣਗੇ ਸਕੂਲ, ਪੜ੍ਹੋ ਪੂਰੀ ਖ਼ਬਰ??

Admin User - Feb 04, 2024 05:53 PM
IMG

.

ਚੰਡੀਗੜ੍ਹ : ਪੰਜਾਬ ਦੇ ਸਕੂਲਾਂ ਵਿੱਚ ਫਰਵਰੀ ਮਹੀਨੇ ਵਿੱਚ ਬੱਚਿਆਂ ਦੀਆਂ ਅੰਤਿਮ ਪ੍ਰੀਖਿਆਵਾਂ ਸ਼ੁਰੂ ਹੋ ਰਹੀਆਂ ਹਨ ਅਤੇ ਸਕੂਲਾਂ ਦੀਆਂ ਛੁੱਟੀਆਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਤੁਹਾਨੂੰ ਦੱਸ ਦੇਈਏ ਕਿ ਫਰਵਰੀ ਮਹੀਨੇ ਵਿੱਚ ਪੰਜਾਬ ਦੇ ਸਕੂਲਾਂ ਵਿੱਚ ਕੁੱਲ 6 ਛੁੱਟੀਆਂ ਹੋਣਗੀਆਂ। ਵਿਦਿਆਰਥੀਆਂ ਨੂੰ ਇਨ੍ਹਾਂ ਛੁੱਟੀਆਂ ਦੌਰਾਨ ਚੰਗੀ ਪੜ੍ਹਾਈ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ ਤਾਂ ਜੋ ਉਹ ਪੇਪਰ ਚੰਗੇ ਅੰਕਾਂ ਨਾਲ ਪਾਸ ਕਰ मवट।

ਫਰਵਰੀ ਦੇ ਮਹੀਨੇ ਸਕੂਲਾਂ ਦੀਆਂ ਛੁੱਟੀਆਂ

4 ਫਰਵਰੀ - ਐਤਵਾਰ

9 ਫਰਵਰੀ- ਭਗਵਾਨ ਆਦਿਨਾਥ ਜੀ ਦਾ ਨਿਰਵਾਣ ਦਿਵਸ

10 ਫਰਵਰੀ-ਦੂਜਾ ਸ਼ਨੀਵਾਰ

11 ਫਰਵਰੀ-ਐਤਵਾਰ

14 ਫਰਵਰੀ-ਬਸੰਤ ਪੰਚਮੀ

18 ਫਰਵਰੀ-ਐਤਵਾਰ

24 ਫਰਵਰੀ - ਸ਼੍ਰੀ ਗੁਰੂ ਰਵਿਦਾਸ ਜਯੰਤੀ

25 ਫਰਵਰੀ-ਐਤਵਾਰ

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.