IMG-LOGO
ਹੋਮ ਪੰਜਾਬ, ਅੰਤਰਰਾਸ਼ਟਰੀ, ਕੈਨੇਡਾ 'ਚ ਫਿਰੌਤੀਆਂ ਮੰਗਣ ਮਾਮਲਿਆਂ 'ਚ 5 ਪੰਜਾਬੀਆਂ ਨੂੰ ਕੀਤਾ...

ਕੈਨੇਡਾ 'ਚ ਫਿਰੌਤੀਆਂ ਮੰਗਣ ਮਾਮਲਿਆਂ 'ਚ 5 ਪੰਜਾਬੀਆਂ ਨੂੰ ਕੀਤਾ ਗ੍ਰਿਫ਼ਤਾਰ, ਪੜ੍ਹੋ ਪੂਰੀ ਖ਼ਬਰ

Admin User - Feb 08, 2024 08:42 AM
IMG

 ਕੈਨੇਡਾ ਦੇ ਬਰੈਂਪਟਨ ਇਲਾਕੇ 'ਚ ਪੁਲਿਸ ਨੇ ਅਪਰਾਧੀਆਂ ਖਿਲਾਫ਼ ਵੱਡੀ ਕਾਰਵਾਈ ਕੀਤੀ ਹੈ। ਬਰੈਂਪਟਨ ਪੁਲਿਸ ਨੇ ਫਿਰੌਤੀਆਂ ਮੰਗਣ ਦੇ ਮਾਮਲਿਆਂ 'ਚ ਦੋ ਮਹਿਲਾਵਾਂ ਸਮੇਤ ਪੰਜ ਜਣੇ ਗ੍ਰਿਫਤਾਰ ਕੀਤੇ ਹਨ। । ਦੱਸਿਆ ਜਾ ਰਿਹਾ ਹੈ ਕਿ ਅਨਮੋਲਦੀਪ ਸਿੰਘ (23), ਗਗਨ ਅਜੀਤ ਸਿੰਘ (23), ਅਰੁਣਦੀਪ ਥਿੰਦ (39), ਹਰਸ਼ਮੀਤ ਕੌਰ (25) ਤੇ ਆਇਮਨਜੋਤ ਕੌਰ (21) ਕਥਿਤ ਤੌਰ 'ਤੇ ਲੋਕਾਂ ਨੂੰ ਡਰਾ-ਧਮਕਾ ਕੇ ਉਨ੍ਹਾਂ ਕੋਲੋਂ ਫ਼ਿਰੌਤੀਆਂ ਮੰਗਦੇ ਸਨ। ਪੁਲਿਸ ਇਨ੍ਹਾਂ ਤੋਂ ਪੁੱਛਗਿੱਛ ਕਰ ਰਹੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.