IMG-LOGO
ਹੋਮ ਰਾਸ਼ਟਰੀ, ਅੰਤਰਰਾਸ਼ਟਰੀ, ਖੇਡਾਂ, Under19 WC: ਟੀਮ ਇੰਡੀਆ ਅਤੇ ਆਸਟ੍ਰੇਲੀਆ ਵਿਚਾਲੇ ਫਾਈਨਲ ਮੈਚ ਅੱਜ

Under19 WC: ਟੀਮ ਇੰਡੀਆ ਅਤੇ ਆਸਟ੍ਰੇਲੀਆ ਵਿਚਾਲੇ ਫਾਈਨਲ ਮੈਚ ਅੱਜ

Admin User - Feb 11, 2024 10:15 AM
IMG

...।

ਭਾਰਤ ਦੇ ਨੌਜਵਾਨ ਕ੍ਰਿਕਟਰ ਅੱਜ, ਆਸਟਰੇਲੀਆ ਖਿਲਾਫ ਫਾਈਨਲ ਜਿੱਤ, ਰਿਕਾਰਡ ਛੇਵਾਂ ਆਈਸੀਸੀ ਅੰਡਰ-19 ਵਨਡੇ ਵਿਸ਼ਵ ਕੱਪ ਖਿਤਾਬ ਜਿੱਤਣ ਵਿੱਚ ਕੋਈ ਕਸਰ ਨਹੀਂ ਛੱਡਣਗੇ। ਅੰਡਰ 19 ਵਿਸ਼ਵ ਕਪ ਦਾ ਫਾਈਨਲ ਮੈਚ ਅੱਜ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਦੱਖਣੀ ਅਫਰੀਕਾ ਦੇ ਬੇਨੋਨੀ ਵਿਖੇ ਸਹਾਰਾ ਪਾਰਕ ਵਿਲੋਮੂਰ ਕ੍ਰਿਕਟ ਸਟੇਡੀਅਮ ਵਿਚ ਭਾਰਤੀ ਸਮੇਂ ਅਨੁਸਾਰ ਦੁਪਹਿਰ 1.30 ਵਜੇ ਸ਼ੁਰੂ ਹੋਵੇਗਾ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.