IMG-LOGO
ਹੋਮ ਪੰਜਾਬ, ਰਾਸ਼ਟਰੀ, CM ਅਰਵਿੰਦ ਕੇਜਰੀਵਾਲ ਅਤੇ CM ਭਗਵੰਤ ਮਾਨ, ਅੱਜ ਪਰਿਵਾਰ ਸਮੇਤ...

CM ਅਰਵਿੰਦ ਕੇਜਰੀਵਾਲ ਅਤੇ CM ਭਗਵੰਤ ਮਾਨ, ਅੱਜ ਪਰਿਵਾਰ ਸਮੇਤ ਕਰਨਗੇ ਰਾਮਲਲਾ ਦੇ ਦਰਸ਼ਨ

Admin User - Feb 12, 2024 10:01 AM
IMG

...

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਅਯੁੱਧਿਆ ਵਿਖੇ ਸ਼੍ਰੀ ਰਾਮ ਮੰਦਰ ਪਹੁੰਚ ਰਹੇ ਹਨ। ਦੋਵੇਂ ਰਾਜਾਂ ਦੇ ਮੁੱਖ ਮੰਤਰੀ ਦੁਪਹਿਰ 12 ਵਜੇ ਚਾਰਟਰਡ ਜਹਾਜ਼ ਰਾਹੀਂ ਮਹਾਰਿਸ਼ੀ ਵਾਲਮੀਕਿ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਪਹੁੰਚਣਗੇ। ਇਸ ਸਮੇਂ ਉਨ੍ਹਾਂ ਦੇ ਨਾਲ ਪਰਿਵਾਰਕ ਮੈਂਬਰ ਵੀ ਹੋਣਗੇ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.