ਤਾਜਾ ਖਬਰਾਂ
...
ਘੱਟੋ-ਘੱਟ ਸਮਰਥਨ ਮੁੱਲ ਨੂੰ ਲੈ ਕੇ ਦਿੱਲੀ ਵੱਲ ਕਿਸਾਨ ਮਾਰਚ ਦੇ ਐਲਾਨ ਤੋਂ ਬਾਅਦ ਰਾਜਧਾਨੀ ਦਿੱਲੀ ਦੀਆਂ ਸਾਰੀਆਂ ਸਰਹੱਦਾਂ ਛਾਉਣੀਆਂ ਵਿੱਚ ਤਬਦੀਲ ਹੋ ਗਈਆਂ ਹਨ। ਸਿੰਘੂ ਅਤੇ ਟਿੱਕਰੀ ਸਰਹੱਦਾਂ ਨੂੰ ਸੀਲ ਕਰ ਦਿੱਤਾ ਗਿਆ ਹੈ। ਉਥੇ ਹੀ ਬਿਨਾਂ ਚੈਕਿੰਗ ਦੇ ਕਿਸੇ ਵੀ ਵਾਹਨ ਨੂੰ ਬਾਰਡਰ 'ਚ ਦਾਖਲ ਨਹੀਂ ਹੋਣ ਦਿੱਤਾ ਜਾ ਰਿਹਾ ਹੈ। ਗਾਜ਼ੀਪੁਰ ਬਾਰਡਰ 'ਤੇ ਵੀ ਸੜਕ ਨੂੰ ਬੰਦ ਕਰ ਦਿੱਤਾ ਗਿਆ ਹੈ। ਕਿਸਾਨਾਂ ਦੇ ਚੱਲੋ ਦਿੱਲੀ ਮਾਰਚ ਦੇ ਮੱਦੇਨਜ਼ਰ ਦਿੱਲੀ ਟ੍ਰੈਫਿਕ ਪੁਲਿਸ ਨੇ ਐਡਵਾਈਜ਼ਰੀ ਜਾਰੀ ਕੀਤੀ ਹੈ।
Get all latest content delivered to your email a few times a month.