IMG-LOGO
ਹੋਮ ਪੰਜਾਬ: ਬਠਿੰਡਾ 'ਚ ਸਾਬਕਾ ਵਿਧਾਇਕ ਦੇ ਪੁੱਤਰ ਦੀ ਕਾਰ ਟਰੱਕ ਨਾਲ...

ਬਠਿੰਡਾ 'ਚ ਸਾਬਕਾ ਵਿਧਾਇਕ ਦੇ ਪੁੱਤਰ ਦੀ ਕਾਰ ਟਰੱਕ ਨਾਲ ਟਕਰਾਈ, ਕਾਰ ਦੇ ਉੱਡੇ ਪਰਖੱਚੇ

Admin User - Feb 13, 2024 03:04 PM
IMG

...।।

ਬਠਿੰਡਾ 'ਚ ਸਾਬਕਾ ਵਿਧਾਇਕ ਦੇ ਬੇਟੇ ਦੀ ਕਾਰ ਟਰੱਕ ਨਾਲ ਟਕਰਾ ਗਈ। ਹਾਦਸੇ ਵਿੱਚ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ। ਇਸ ਦੌਰਾਨ ਅਬੋਹਰ ਦੇ ਸਾਬਕਾ ਵਿਧਾਇਕ ਪ੍ਰਕਾਸ਼ ਸਿੰਘ ਭੱਟੀ ਦਾ ਪੁੱਤਰ ਹਰਪਿੰਦਰ ਸਿੰਘ ਹਨੀ ਗੰਭੀਰ ਜ਼ਖ਼ਮੀ ਹੋ ਗਿਆ। ਇਹ ਘਟਨਾ ਦੇਰ ਰਾਤ 1 ਵਜੇ ਦੀ ਦੱਸੀ ਜਾ ਰਹੀ ਹੈ।
ਇਸ ਹਾਦਸੇ ਦੌਰਾਨ ਗੱਡੀ ਦੀ ਛੱਤ ਵੀ ਉੱਡ ਗਈ। ਉਧਰ, ਮੌਕੇ ਤੋਂ ਲੰਘ ਰਹੇ ਯੂਥ ਵੈਲਫੇਅਰ ਸੁਸਾਇਟੀ ਬਠਿੰਡਾ ਦੇ ਵਲੰਟੀਅਰ ਮੇਜਰ ਸਿੰਘ, ਸੰਨੀ ਸੋਨੀ ਅਤੇ ਗੌਤਮ ਸ਼ਰਮਾ ਨੇ ਤੁਰੰਤ ਇਨੋਵਾ ਗੱਡੀ ਵਿੱਚ ਫਸੇ ਹਰਪਿੰਦਰ ਨੂੰ ਬਾਹਰ ਕੱਢਿਆ। ਜਿਸ ਤੋਂ ਬਾਅਦ ਜ਼ਖਮੀ ਨੂੰ ਤੁਰੰਤ ਬਠਿੰਡਾ ਦੇ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.