ਤਾਜਾ ਖਬਰਾਂ
.
ਚੰਡੀਗੜ੍ਹ : ਪੰਜਾਬ ਵਿੱਚ 18 ਫਰਵਰੀ ਤੋਂ ਇੱਕ ਵਾਰ ਫਿਰ ਮੌਸਮ ਦਾ ਮਿਜਾਜ਼ ਵਿਗੜਨ ਵਾਲਾ ਹੈ। ਮੌਸਮ ਵਿਭਾਗ ਮੁਤਾਬਕ ਨਵੀਂ ਪੱਛਮੀ ਸਰਗਰਮੀ ਦੇ ਪ੍ਰਭਾਵ ਕਾਰਨ 18 ਫਰਵਰੀ ਤੋਂ ਪੰਜਾਬ 'ਚ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਵੇਗੀ, ਜਿਸ ਕਾਰਨ ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੇ ਅਨੁਸਾਰ ਬਰਫ਼ਬਾਰੀ ਕਾਰਨ ਪਹਾੜੀ ਇਲਾਕਿਆਂ ਤੋਂ ਆ ਰਹੀਆਂ ਸੀਤ ਲਹਿਰਾਂ ਕਾਰਨ ਪਹਾੜਾਂ ਨਾਲ ਲੱਗਦੇ ਪੰਜਾਬ ਦੇ ਸ਼ਹਿਰਾਂ ਵਿੱਚ ਖਾਸ ਕਰਕੇ ਬੇਹੱਦ ਠੰਢੀਆਂ ਹਵਾਵਾਂ ਚੱਲ ਰਹੀਆਂ ਹਨ
Get all latest content delivered to your email a few times a month.