IMG-LOGO
ਹੋਮ ਪੰਜਾਬ: ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਵਿਗੜੀ ਸਿਹਤ, ਪਟਿਆਲਾ ਦੇ...

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਵਿਗੜੀ ਸਿਹਤ, ਪਟਿਆਲਾ ਦੇ ਸਰਕਾਰੀ ਰਜਿੰਦਰਾ ਹਸਪਤਾਲ 'ਚ ਕਰਵਾਇਆ ਦਾਖ਼ਲ

Admin User - Feb 21, 2024 09:23 PM
IMG

.

ਪਟਿਆਲਾ: ਕਿਸਾਨ ਅੰਦੋਲਨ ਦੀ ਅਗਵਾਈ ਕਰ ਰਹੇ ਕਿਸਾਨ ਆਗੂ ਜਗਜੀਤ ਡੱਲੇਵਾਲ ਦੀ ਸਿਹਤ ਵਿਗੜ ਗਈ ਹੈ। ਉਨ੍ਹਾਂ ਨੂੰ ਇਲਾਜ ਲਈ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਜਿੱਥੇ ਡਾਕਟਰਾਂ ਦੀ ਟੀਮ ਉਸ ਦੀ ਦੇਖਭਾਲ ਕਰ ਰਹੀ ਹੈ।ਡਾਕਟਰਾਂ ਅਨੁਸਾਰ ਡੱਲੇਵਾਲ ਨੂੰ ਤੇਜ਼ ਬੁਖਾਰ ਅਤੇ ਬਲੱਡ ਪ੍ਰੈਸ਼ਰ ਦੀ ਸਮੱਸਿਆ ਕਾਰਨ ਦਾਖਲ ਕਰਵਾਇਆ ਗਿਆ ਹੈ। ਜਿੱਥੇ ਉਨ੍ਹਾਂ ਦੀ ਹਾਲਤ ਸਥਿਰ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.