ਤਾਜਾ ਖਬਰਾਂ
.
ਪਟਿਆਲਾ: ਕਿਸਾਨ ਅੰਦੋਲਨ ਦੀ ਅਗਵਾਈ ਕਰ ਰਹੇ ਕਿਸਾਨ ਆਗੂ ਜਗਜੀਤ ਡੱਲੇਵਾਲ ਦੀ ਸਿਹਤ ਵਿਗੜ ਗਈ ਹੈ। ਉਨ੍ਹਾਂ ਨੂੰ ਇਲਾਜ ਲਈ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਜਿੱਥੇ ਡਾਕਟਰਾਂ ਦੀ ਟੀਮ ਉਸ ਦੀ ਦੇਖਭਾਲ ਕਰ ਰਹੀ ਹੈ।ਡਾਕਟਰਾਂ ਅਨੁਸਾਰ ਡੱਲੇਵਾਲ ਨੂੰ ਤੇਜ਼ ਬੁਖਾਰ ਅਤੇ ਬਲੱਡ ਪ੍ਰੈਸ਼ਰ ਦੀ ਸਮੱਸਿਆ ਕਾਰਨ ਦਾਖਲ ਕਰਵਾਇਆ ਗਿਆ ਹੈ। ਜਿੱਥੇ ਉਨ੍ਹਾਂ ਦੀ ਹਾਲਤ ਸਥਿਰ ਹੈ।
Get all latest content delivered to your email a few times a month.