IMG-LOGO
ਹੋਮ ਚੰਡੀਗੜ੍ਹ, ਰਾਸ਼ਟਰੀ, ਹਰਿਆਣਾ ਦੇ 7 ਜ਼ਿਲਿਆਂ 'ਚ 23 ਫਰਵਰੀ ਤੱਕ ਇੰਟਰਨੈੱਟ ਸੇਵਾਵਾਂ...

ਹਰਿਆਣਾ ਦੇ 7 ਜ਼ਿਲਿਆਂ 'ਚ 23 ਫਰਵਰੀ ਤੱਕ ਇੰਟਰਨੈੱਟ ਸੇਵਾਵਾਂ ਬੰਦ

Admin User - Feb 21, 2024 09:32 PM
IMG

..

ਚੰਡੀਗੜ੍ਹ: ਕਿਸਾਨਾਂ ਦੇ ਅੰਦੋਲਨ ਦੇ ਮੱਦੇਨਜ਼ਰ ਰੱਖ ਕੇ ਹਰਿਆਣਾ ਵਿੱਚ ਇੰਟਰਨੈੱਟ ਪਾਬੰਦੀਆਂ ਵਧਾ ਦਿੱਤੀਆਂ ਗਈਆਂ ਹਨ। ਹੁਣ ਫਿਰ ਹਰਿਆਣਾ ਦੇ ਸੱਤ ਜ਼ਿਲ੍ਹਿਆਂ ਵਿੱਚ ਇੰਟਰਨੈੱਟ ਪਾਬੰਦੀਆਂ ਵਧਾ ਦਿੱਤੀਆਂ ਗਈਆਂ ਹਨ। ਹਰਿਆਣਾ ਸਰਕਾਰ ਨੇ ਸੂਬੇ ਦੇ 7 ਜ਼ਿਲਿਆਂ 'ਚ ਇੰਟਰਨੈੱਟ ਸੇਵਾਵਾਂ ਬੰਦ ਕਰਨ ਦੇ ਫੈਸਲੇ ਨੂੰ 23 ਫਰਵਰੀ ਦੀ ਅੱਧੀ ਰਾਤ 12.00 ਵਜੇ ਤੱਕ ਵਧਾ ਦਿੱਤਾ ਹੈ। ਇਹ ਫੈਸਲਾ ਅੰਬਾਲਾ, ਕੁਰੂਕਸ਼ੇਤਰ, ਕੈਥਲ, ਹਿਸਾਰ, ਫਤਿਹਾਬਾਦ, ਜੀਂਦ ਅਤੇ ਸਿਰਸਾ ਵਿੱਚ ਲਾਗੂ ਹੋਵੇਗਾ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.