IMG-LOGO
ਹੋਮ ਪੰਜਾਬ, ਚੰਡੀਗੜ੍ਹ, ਪੰਜਾਬ ਸਰਕਾਰ ਦੇ "ਮਿਸ਼ਨ ਰੋਜ਼ਗਾਰ" ਤਹਿਤ ਅੱਜ ਮੁੱਖ ਮੰਤਰੀ ਮਾਨ...

ਪੰਜਾਬ ਸਰਕਾਰ ਦੇ "ਮਿਸ਼ਨ ਰੋਜ਼ਗਾਰ" ਤਹਿਤ ਅੱਜ ਮੁੱਖ ਮੰਤਰੀ ਮਾਨ ਨੇ 457 ਨੌਜਵਾਨਾਂ ਨੂੰ ਵੰਡੇ ਨਿਯੁਕਤੀ ਪੱਤਰ..

Admin User - Feb 26, 2024 12:50 PM
IMG

...।।

ਪੰਜਾਬ ਸਰਕਾਰ ਦਾ ਰੁਜ਼ਗਾਰ ਮਿਸ਼ਨ ਜਾਰੀ ਹੈ। ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਦੇਣ ਲਈ ਕਦਮ ਚੁੱਕ ਰਹੀ ਹੈ। ਅੱਜ CM ਮਾਨ ਵੱਲੋਂ 457 ਨੌਜਵਾਨਾਂ ਅਤੇ ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ। ਇਸ ਕਾਰਨ ਅੱਜ ਸਵੇਰੇ ਸਾਢੇ 11 ਵਜੇ ਨਿਗਮ ਭਵਨ ਚੰਡੀਗੜ੍ਹ ਵਿਖੇ ਨਿਯੁਕਤੀ ਪੱਤਰ ਵੰਡ ਸਮਾਰੋਹ ਕੀਤਾ ਗਿਆ। ਤੁਹਾਨੂੰ ਦੱਸ ਦੇਈਏ ਕਿ ਇਸ ਦੌਰਾਨ ਮੁੱਖ ਮੰਤਰੀ ਨੇ ਵੱਖ-ਵੱਖ ਸ਼੍ਰੇਣੀਆਂ ਦੇ 457 ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.