ਤਾਜਾ ਖਬਰਾਂ
...।।
ਪੰਜਾਬ ਸਰਕਾਰ ਦਾ ਰੁਜ਼ਗਾਰ ਮਿਸ਼ਨ ਜਾਰੀ ਹੈ। ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਦੇਣ ਲਈ ਕਦਮ ਚੁੱਕ ਰਹੀ ਹੈ। ਅੱਜ CM ਮਾਨ ਵੱਲੋਂ 457 ਨੌਜਵਾਨਾਂ ਅਤੇ ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ। ਇਸ ਕਾਰਨ ਅੱਜ ਸਵੇਰੇ ਸਾਢੇ 11 ਵਜੇ ਨਿਗਮ ਭਵਨ ਚੰਡੀਗੜ੍ਹ ਵਿਖੇ ਨਿਯੁਕਤੀ ਪੱਤਰ ਵੰਡ ਸਮਾਰੋਹ ਕੀਤਾ ਗਿਆ। ਤੁਹਾਨੂੰ ਦੱਸ ਦੇਈਏ ਕਿ ਇਸ ਦੌਰਾਨ ਮੁੱਖ ਮੰਤਰੀ ਨੇ ਵੱਖ-ਵੱਖ ਸ਼੍ਰੇਣੀਆਂ ਦੇ 457 ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ।
Get all latest content delivered to your email a few times a month.