IMG-LOGO
ਹੋਮ ਪੰਜਾਬ: ਸਿਰਮੌਰ ਪੰਜਾਬੀ ਕਵੀ ਬਾਬਾ ਨਜਮੀ ਤੇ ਜਨਾਬ ਫ਼ਖ਼ਰ ਜ਼ਮਾਂ ਵਿਸ਼ਵ...

ਸਿਰਮੌਰ ਪੰਜਾਬੀ ਕਵੀ ਬਾਬਾ ਨਜਮੀ ਤੇ ਜਨਾਬ ਫ਼ਖ਼ਰ ਜ਼ਮਾਂ ਵਿਸ਼ਵ ਪੰਜਾਬੀ ਕਾਨਫਰੰਸ 'ਚ ਸ਼ਾਮਿਲ ਹੋਣ ਲਈ ਪੁੱਜੇ

Admin User - Mar 04, 2024 09:38 PM
IMG

..

ਵਿਸ਼ਵ ਪੰਜਾਬੀ ਕਾਂਗਰਸ ਦੀ ਭਾਰਤੀ ਇਕਾਈ ਦਾ ਵਫ਼ਦ ਸਹਿਜਪ੍ਰੀਤ ਸਿੰਘ ਮਾਂਗਟ ਦੀ ਅਗਵਾਈ ਵਿੱਚ ਲਾਹੌਰ ਦੇ ਪਾਕ ਹੈਰੀਟੇਜ ਹੋਟਲ, ਡੇਵਿਸ ਰੋਡ ਲਾਹੌਰ ਪੁੱਜਿਆ। ਤਸਵੀਰ ਵਿੱਚ ਸਿਰਮੌਰ ਪੰਜਾਬੀ ਕਵੀ ਬਾਬਾ ਨਜਮੀ ਤੇ ਜਨਾਬ ਫ਼ਖ਼ਰ ਜ਼ਮਾਂ ਵਿਸ਼ਵ ਪੰਜਾਬੀ ਕਾਨਫਰੰਸ ਵਿੱਚਸ਼ਾਮਿਲ ਹੋਣ ਲਈ ਪਹੁੰਚੇ ਅਤੇ ਡੈਲੀਗੇਸ਼ਨ ਦੇ ਮੈਂਬਰ ਤੇ ਹੋਰ ਪੰਜਾਬੀ ਲੋਕ ਸ਼ਾਮਲ ਹੋਏ। ਵਿਰਾਸਤ  ਅਕਾਡਮੀ ਦੇ ਚੇਅਰਮੈਨ ਪ੍ਰੋ. ਗੁਰਭਜਨ ਸਿੰਘ ਗਿੱਲ ਨੇ ਹਰਵਿੰਦਰ ਚੰਡੀਗੜ੍ਹ ਦਾ ਗੁਲਦਸਤਾ ਭੇਟ ਕਰਕੇ ਸੁਆਗਤ ਕੀਤਾ। ਅਹਿਮਦ ਰਜ਼ਾ ਬੱਟੂ ਤੇ ਅੰਜੁਮ ਗਿੱਲ ਦਾ ਵੀ ਭਰਵਾਂ ਸਵਾਗਤ ਕੀਤਾ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.